ਪੰਜਾਬ ਦੇ ਸਕੂਲਾਂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਸਾਰੇ ਹੀ ਦੇਸ਼ਾਂ ਦੇ ਵਿੱਚੋਂ ਕੋਰੋਨਾ ਨੇ ਕਹਿਰ ਕੀਤਾ ਸੀ ਅਤੇ ਸਾਰੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਸਾਰੇ ਹੀ ਲੋਕਾਂ ਨੂੰ ਘਰਾਂ ਦੇ ਵਿੱਚ ਬੰਦ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦਾ ਕੰਮਕਾਜ ਬਿਲਕੁਲ ਠੱਪ ਹੋ ਗਿਆ ਸੀ ਜਿਸਦੇ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਸੀ ਇਸ ਖਬਰ ਦੇ ਸਾਹਮਣੇ ਆਉਣ ਦੇ ਨਾਲ ਨਾਲ ਹੁਣ ਜਿਵੇਂ ਕਿ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦਾ ਕਹਿਰ ਘਟ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਘਟ ਗਈਆਂ ਹਨ ਕਿਉਂਕਿ ਉਹ ਆਪਣੇ ਕੰਮਾਂਕਾਰਾਂ ਤੇ ਜਾ ਰਹੇ ਹਨ ਇਸਦੇ ਨਾਲ ਹੀ ਕਬੱਡੀ ਖ਼ਬਰ ਜੁੜੀ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸਿੱਖਿਆ ਵਿਭਾਗ ਦੇ ਵੱਲੋਂ ਕੋਰੋਨਾ ਨੂੰ ਰੋਕਣ ਦੇ ਲਈ ਇਕ ਵੱਡੀ ਯੋਜਨਾ

ਬਣਾਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਕਹਿਣਾ ਹੈ ਕਿ ਹੋਣਾ ਵਿਦਿਆਰਥੀਆਂ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਉਹਨਾਂ ਦਾ ਕਹਿਣਾ ਹੈ ਕਿ ਸਕੂਲਾਂ ਦੇ ਵਿੱਚ ਹੁਣ ਤਰ੍ਹਾਂ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ ਜਿਸ ਦੇ ਰਾਹੀਂ ਇਹ ਨੌਜਵਾਨ ਪਿੰਡਾਂ ਦੇ ਵਿਚ ਜਾ ਕੇ ਲੋਕਾਂ ਨੂੰ ਜਾਗਰੂਕਤ ਕਰਨਗੇ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਉਪਰਾਲਾ ਹੈ ਜਿਸਦੇ ਨਾਲ ਕੇ ਬਹੁਤ ਸਾਰੇ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕਦਾ ਹੈ ਤੁਸੀਂ ਵੇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਦੇ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *