ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਪੰਜਾਬ ਦੇ ਕਈ ਪਿੰਡ ਚਿੱਟੇ ਦੇ ਨਾਲ ਤਬਾਹ ਹੋ ਚੁੱਕੇ ਹਨ ਕਿਉਂਕਿ ਇੱਥੇ ਨੌਜਵਾਨਾਂ ਦੇ ਵੱਲੋਂ ਚਿੱਟਾ ਪੀਤਾ ਜਾਂਦਾ ਹੈ ਜਿਸ ਦੇ ਚੱਲਦੇ ਉਨ੍ਹਾਂ ਦੀ ਸਿਹਤ ਖ਼ਰਾਬ ਹੁੰਦੀ ਹੈ ਕਈ ਵਾਰ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਕੋਈ ਨੌਜਵਾਨ ਚਿੱਟਾ ਪੀਂਦਾ ਹੈ ਤਾਂ ਉਹ ਆਪਣੀ ਸਿਹਤ ਦੇ ਨਾਲ ਵੀ ਖਿਲਵਾੜ ਕਰਦਾ ਹੈ ਘਰਾਂ ਦੇ ਵਿੱਚ ਕਲੇਸ਼ ਰਹਿੰਦੇ ਹਨ ਅਤੇ ਪੈਸੇ ਦੀ ਬਰਬਾਦੀ ਹੁੰਦੀ ਹੈ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਲਗਾਤਾਰ ਚਿੱਟਾ ਵੇਚਿਆ ਜਾ ਰਿਹਾ ਇੱਥੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸਰਕਾਰਾਂ ਦੇ ਵੱਲੋਂ ਚਿੱਟਾ ਵੇਚਿਆ ਜਾ ਰਿਹਾ ਹੈ ਕਿਉਂਕਿ ਸਰਕਾਰਾਂ ਦੇ ਵੱਲੋਂ ਕੋਈ ਰੋਕਥਾਮ ਨਹੀਂ ਲਗਾਈ ਜਾ ਰਹੀ ਇੱਥੋਂ ਤੱਕ ਕਿ ਬਹੁਤ ਸਾਰੇ ਲੋਕਾਂ
ਦੇ ਵੱਲੋਂ ਸ਼ਰ੍ਹੇਆਮ ਕਿਹਾ ਜਾਂਦਾ ਹੈ ਕਿ ਅਕਾਲੀਆਂ ਦੀ ਸਰਕਾਰ ਦੇ ਸਮੇਂ ਇਹ ਸਭ ਕੁਝ ਸ਼ੁਰੂ ਹੋਇਆ ਸੀ ਅਤੇ ਕਾਂਗਰਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੂਰਾ ਪੂਰਾ ਸਾਥ ਦਿੱਤਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਦੇਣਾ ਇਨ੍ਹਾਂ ਦਾ ਇੱਕੋ ਮਕਸਦ ਹੈ ਕਿ ਇਹ ਪੰਜਾਬ ਨੂੰ ਖ਼ਤਮ ਕਰਨ ਪੰਜਾਬ ਨੂੰ ਖ਼ਤਮ ਕਰਨ ਦੇ ਲਈ ਇਨ੍ਹਾਂ ਦੇ ਵਲੋਂ ਸਭ ਕੁਝ ਕੀਤਾ ਜਾ ਰਿਹਾ ਹੈ ਜੇਕਰ ਪੰਜਾਬ ਦੇ ਨੌਜਵਾਨ ਨਸ਼ੇ ਦੇ ਵਿਚ ਡੁੱਬ ਕੇ ਖ਼ਤਮ ਹੋ ਜਾਣਗੇ ਉਨ੍ਹਾਂ ਦੀ ਸੋਚਣ ਸਮਝਣ ਦੀ ਸ਼ਕਤੀ ਬਿਲਕੁਲ ਖ਼ਤਮ ਹੋ ਜਾਵੇਗੀ ਆਉਣ ਵਾਲੀਆਂ ਪੀੜ੍ਹੀਆਂ ਖ਼ਤਮ ਹੋਣਗੀਆਂ ਤਾਂ ਪੰਜਾਬ ਨੂੰ ਬਹੁਤ ਆਸਾਨੀ ਨਾਲ ਦੱਬਿਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਬਿਲਕੁਲ ਖ਼ਤਮ ਕਰਕੇ ਸਿੱਖਾਂ ਦੀ ਹੋਂਦ ਨੂੰ ਵੀ ਖਤਮ ਕੀਤਾ ਜਾ
ਸਕਦਾ ਹੈ ਸੋ ਇਸ ਲਈ ਨੌਜਵਾਨਾਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਦੁਸ਼ਮਣ ਉਨ੍ਹਾਂ ਨੂੰ ਕਿਸ ਤਰੀਕੇ ਨਾਲ ਜਕੜਨ ਦੀ ਕੋਸ਼ਿਸ਼ ਕਰ ਰਿਹਾ ਹੈ ਦੁਸ਼ਮਣ ਲਗਾਤਾਰ ਵਾਰ ਕਰ ਰਿਹਾ ਹੈ ਪਰ ਉਸ ਵਾਰ ਨੂੰ ਰੋਕਣ ਵਾਲਿਆਂ ਦੀ ਗਿਣਤੀ ਬਹੁਤ ਹੀ ਘਟ ਚੁੱਕੀ ਹੈ ਜਿਸ ਕਾਰਨ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਕਿਸਾਨ ਆਗੂ ਨੇ ਨਸ਼ਾ ਵੇਚਣ ਵਾਲੇ ਇਕ ਨੌਜਵਾਨ ਮੁੰਡੇ ਦੇ ਥੱਪੜ ਮਾਰਿਆ ਹੈ ਜਿਸ ਬਾਰੇ ਉਨ੍ਹਾਂ ਦੇ ਵੱਲੋਂ ਸ਼ਰ੍ਹੇਆਮ ਕਿਹਾ ਜਾ ਰਿਹਾ ਹੈ ਕਿ ਉਹ ਇਸ ਦੇ ਲਈ ਜ਼ਿੰਮੇਵਾਰ ਹਨ ਅਤੇ ਜੇਕਰ ਕੋਈ ਵੀ ਉਨ੍ਹਾਂ ਦੇ ਪਿੰਡਾਂ ਵਿੱਚ ਪੰਜਾਬ ਵਿਚ ਨਸ਼ਾ ਵੇਚੇਗਾ ਅਤੇ ਉਹ ਫੜਿਆ ਜਾਂਦਾ ਹੈ ਤਾਂ ਉਸ ਦੀ ਕੁੱਟਮਾਰ ਕੀਤੀ ਜਾਵੇਗੀ ਭਾਵੇਂ ਉਸ ਦੀਆਂ ਲੱਤਾਂ ਟੁੱਟਣ ਜਾਂ ਫਿਰ ਉਸ ਦੀ ਜਾਨ ਚਲੀ ਜਾਵੇ ਉਸ ਤੋਂ ਬਾਅਦ ਇਹ ਜੋ ਵੀ ਕਾਰਵਾਈ ਹੋਵੇਗੀ ਉਸ ਨੂੰ ਭੁਗਤਣ ਲਈ ਤਿਆਰ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।