ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਬਾਰੇ ਆਈ ਵੱਡੀ ਖਬਰ ਸਾਹਮਣੇ

Latest Update

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ ਦਵਿੰਦਰ ਸਿੰਘ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ ਉਨ੍ਹਾਂ ਨੇ ਕਿਹਾ ਕਿ ਦਵਿੰਦਰ ਭੁੱਲਰ ਉਨ੍ਹਾਂ ਅੱਠ ਸਿੱਖ ਕੈਦੀਆਂ ਚੋਂ ਇਕ ਸਨ ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਵੇਂ ਪ੍ਰਕਾਸ਼ ਪੁਰਬ ਮੌਕੇ ਗਿਆਰਾਂ ਅਕਤੂਬਰ ਦੋ ਹਜਾਰ ਉਨੀ ਵਿੱਚ ਨਰਿੰਦਰ ਮੋਦੀ ਸਰਕਾਰ ਵੱਲੋਂ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਸਿਰਸਾ ਨੇ ਕਿਹਾ ਕਿ ਅੱਜ ਸਜ਼ਾ ਸਮੀਖਿਆ ਕਮੇਟੀ ਦੀ ਮੀਟਿੰਗ ਹੈ ਜਿਸ ਵਿੱਚ ਰਿਹਾਈ ਲਈ ਦਵਿੰਦਰ ਸਿੰਘ ਭੁੱਲਰ ਦਾ ਨਾਮ ਵੀ ਹੈ ਉੱਨੀ ਸੌ ਤਰੱਨਵੇ ਦੇ ਦਿੱਲੀ ਬੰਬ ਧਮਾਕਿਆਂ ਚ ਫਾਂਸੀ ਦੀ ਸਜ਼ਾ ਯਾਫ਼ਤਾ ਪ੍ਰੋ ਦਵਿੰਦਰ ਸਿੰਘ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ ਦਵਿੰਦਰ ਸਿੰਘ ਭੁੱਲਰ ਤਿਹਾੜ ਜੇਲ੍ਹ ਦੇ ਕੈਦੀ ਹਨ ਪਰ ਸਿਹਤ ਕਾਰਨਾਂ ਕਰਕੇ ਉਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜੇਲ੍ਹ ਵਿਚ

ਰੱਖਿਆ ਗਿਆ ਹੈ ਪ੍ਰੋ ਭੁੱਲਰ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ ਚ ਵੀ ਕਾਫੀ ਉੱਠਿਆ ਸੀ ਅਤੇ ਇਸੇ ਕਾਰਨ ਦਿੱਲੀ ਦੀ ਕੇਜਰੀਵਾਲ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਰਹੀ ਅਕਾਲੀ ਦਲ ਅਤੇ ਭਾਜਪਾ ਨੇ ਇਸ ਮੁੱਦੇ ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਸੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਖ਼ਿਲਾਫ਼ ਟਾਡਾ ਐਕਟ ਦੀਆਂ ਕਈ ਗੰਭੀਰ ਧਾਰਾਵਾਂ ਸਮੇਤ ਕੇਸ ਦਰਜ ਕੀਤਾ ਗਿਆ ਸੀ ਪ੍ਰੋਫੈਸਰ ਭੁੱਲਰ ਹੁਣ ਤਕ ਚੌਵੀ ਸਾਲ ਦੀ ਜੇਲ੍ਹ ਕੱਟ ਚੁੱਕੇ ਹਨ ਇਸ ਦੇ ਬਾਵਜੂਦ ਜੇਕਰ ਉਹ ਰਿਹਾਅ ਨਾ ਕੀਤੇ ਗਏ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *