ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਹੈ ਤੇ ਕੋਰੂਨਾ ਦੇ ਕਾਲ ਵਿੱਚ ਵੀ ਅਮਰੀਕਾ ਸਭ ਤੋਂ ਪ੍ਰਭਾਵਿਤ ਦੇਸ ਹੋਇਆ ਸੀ ਜਿਸ ਨੂੰ ਕਿ ਇੱਥੇ ਟੀਕਾਕਰਨ ਦੇ ਕਾਰਨ ਥੋੜ੍ਹਾ ਬਹੁਤ ਰਾਹਤ ਮਿਲੀ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਅਮਰੀਕਾ ਦੇ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਜਿਸਦੇ ਨਾਲ ਪਹਿਲਾਂ ਕਿਹਾ ਜਾਂਦਾ ਸੀ ਕਿ ਅਮਰੀਕਾ ਇਕ ਅਜਿਹਾ ਦੇਸ਼ ਹੈ ਜਿਥੇ ਕਿ
ਅਪਰਾਧ ਬਿਲਕੁਲ ਘੱਟ ਹਨ ਅਤੇ ਬਿਲਕੁਲ ਹੀ ਨਹੀਂ ਹਨ ਪਰ ਅੱਜਕੱਲ੍ਹ ਸਾਰੇ ਹੀ ਦੇਸ਼ਾਂ ਦੇ ਵਿਚ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਕੈਲੀਫੋਰਨੀਆ ਦੇ ਇਕ ਚਰਚ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਆਪਣੇ ਤਿੰਨਾਂ ਬੱਚਿਆਂ ਨੂੰ ਗੋ ਲੀ ਮਾਰ ਦਿੱਤੀ ਗਈ ਉੱਥੇ ਹੀ ਇੱਕ ਹੋਰ ਵਿਅਕਤੀ ਜੋ ਗਏ ਉੱਥੇ ਕੋਲ ਖੜ੍ਹਾ ਸੀ ਉਸ ਦੇ ਵੀ ਗੋ ਲੀ ਮਾਰ ਦਿੱਤੀ ਗਈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਬੱਚੇ ਇਨ੍ਹਾਂ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੈ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਦੇ ਨਾਲ ਹੀ ਉਸ ਵਿਅਕਤੀ ਨੂੰ ਪੁਲਸ ਵੱਲੋਂ ਫੜ ਲਿਆ ਗਿਆ ਹੈ ਜਿਸਨੇ ਕੇਹੀ ਸਾਰਾ ਕਾਰਨਾਮਾ ਕੀਤਾ ਹੈ ਅਤੇ ਪੁਲਸ ਦਾ ਕਹਿਣਾ
ਹੈ ਕਿ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਇਸ ਖ਼ਬਰ ਦੇ ਸਾਹਮਣੇ ਉਮੀਦਵਾਰ ਲੋਕਾਂ ਵੱਲੋਂ ਵੱਖ ਵੱਖ ਉਪਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹਰ ਇੱਕ ਵਿਅਕਤੀ ਕਹਿੰਦਾ ਹੈ ਕਿ ਵਿਦੇਸ਼ਾਂ ਦੇ ਵਿਚ ਅਪਰਾਧ ਨਹੀਂ ਹੁੰਦੇ ਹਨ ਪਰ ਹੁਣ ਵਿਦੇਸ਼ਾਂ ਦੇ ਵਿਚ ਵੀ ਅਜਿਹੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਜਿਸਦੇ ਕਾਰਨ ਲੋਕਾਂ ਨੂੰ ਵਿਦੇਸ਼ਾਂ ਜਾਣ ਤੋਂ ਵੀ ਡਰ ਲੱਗਣ ਲੱਗਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।