ਯੂਕਰੇਨ ਦੇ ਵਿੱਚ ਪਹੁੰਚ ਗਏ ਸਿੰਘ ਸਰਦਾਰ ਇਸ ਤਰੀਕੇ ਨਾਲ ਕਰ ਰਹੇ ਹਨ ਲੋਕਾਂ ਦੀ ਮੱਦਦ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇੱਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉਪਰ ਵੱਡੇ ਵੱਡੇ ਹਮਲੇ ਕੀਤੇ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰ ਦਿੱਤੇ ਗਏ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਕੀਤੇ ਗਏ ਹਨ ਇਸ ਤੋਂ ਬਾਅਦ ਵੀ ਹੁਣ ਰੂਸ ਹਮਲੇ ਕਰ ਰਿਹਾ ਹੈ ਇਸਦੇ ਨਾਲ ਹੀ ਇੱਕ ਵੱਡੀ ਜੁੜੀ ਖ਼ਬਰ ਸਾਹਮਣੇ ਆਈ ਜਿਥੇ ਵਿੱਚ ਦੱਸਿਆ ਜਾ ਰਿਹਾ ਹੈ ਕੀ ਭਾਰਤ ਦੇ ਵਿੱਚ ਜਿਨ੍ਹਾਂ ਲੋਕਾਂ ਨੂੰ ਅਤਿਵਾਦੀ ਦੱਸਿਆ ਜਾਂਦਾ ਹੈ ਜੋ ਕਿ ਸਰਦਾਰ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਹੁਣ ਯੂਕਰੇਨ ਦੇ ਵਿੱਚ ਜਾ ਕੇ ਵੀ ਲੰਗਰ ਲਗਾ ਦਿੱਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਖਾਲਸਾ ਏਡ ਦੀ ਟੀਮ ਯੂਕਰੇਨ ਪਹੁੰਚ ਚੁੱਕੀ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਸੇ

ਦਾ ਜਾਤ ਅਤੇ ਧਰਮ ਦੇਖੇ ਬਿਨਾਂ ਹੀ ਸਾਰਿਆਂ ਦੀ ਮਦਦ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਦਾ ਬਹੁਤ ਸਾਰਾ ਪ੍ਰਸੰਸਾ ਕੀਤੀ ਜਾ ਰਹੀ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਕਿ ਖ਼ਾਲਸਾ ਏਡ ਦੇ ਵੱਲੋਂ ਉਨ੍ਹਾਂ ਵਿਦਿਆਰਥੀਆਂ ਦੇ ਲਈ ਬੱਸਾਂ ਵੀ ਲਗਾਈਆਂ ਗਈਆਂ ਹਨ ਜੋ ਭਾਰਤ ਹੋ ਗਏ ਹਨ ਅਤੇ ਉਹ ਉਨ੍ਹਾਂ ਨੂੰ ਉਥੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਇਨ੍ਹਾਂ ਖ਼ਾਲਸਾ ਏਡ ਵਾਲਿਆਂ ਦਾ ਬਹੁਤਿਆਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਦੇਸ਼ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਖ਼ਾਲਸਾ ਏਡ ਨੇ ਬੋਸਨੀਆ ਪੋਸਟਾਂ ਵੀ ਸੋਸ਼ਲ ਮੀਡੀਆ ਤੇ ਪਾਈਆਂ ਹਨ ਪਰ ਕਿਸੇ ਵੀ ਪੋਸਟ ਦੇ ਵਿੱਚ ਇਹ ਨਹੀਂ ਲਿਖਿਆ ਕਿ ਕਿਸੇ ਤੋਂ ਤੁਸੀਂ ਕਿਸੇ ਖਾਸ ਧਰਮ ਦੇ ਹੋਣੇ ਚਾਹੀਦੇ ਹੋ ਜਾਕ ਚ ਖਾਸ ਦੇਸ਼ ਦੇ ਹੋਣੇ ਚਾਹੀਦੇ ਹਨ ਹਰ ਇੱਕ ਵਿਅਕਤੀ ਦੀ ਉਨ੍ਹਾਂ ਵੱਲੋਂ ਮਦਦ ਕੀਤੀ ਜਾ ਰਹੀ ਹੈ ਇਸ ਖ਼ਬਰ ਮੇਰੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *