ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਬਾਰੇ ਆਈ ਵੱਡੀ ਮਾੜੀ ਖ਼ਬਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਲੋਕਾਂ ਦੇ ਹਰਮਨਪਿਆਰੇ ਵਿਅਕਤੀਆਂ ਦੇ ਬਾਰੇ ਬਹੁਤ ਕੁਝ ਦਿਖਾਇਆ ਜਾਂਦਾ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਜੋ ਕਿ ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਅਦਾਕਾਰ ਹਨ ਉਨ੍ਹਾਂ ਦੇ ਬਿਮਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਨੇ ਆਪਣੇ ਟਵਿੱਟਰ ਹੈਂਡਲ ਤੇ ਇਹ ਗੱਲ ਸ਼ੇਅਰ ਕੀਤੀ ਹੈ ਕਿ ਉਹ ਕਿਸੇ ਬੀਮਾਰੀ ਨਾਲ ਪੀਡ਼ਤ ਹਨ ਜਿਸ ਦੇ ਕਾਰਨ ਉਨ੍ਹਾਂ ਦੀ ਸਿਹਤ ਥੋੜ੍ਹੀ ਖ਼ਰਾਬ ਚੱਲ ਰਹੀ ਹੈ ਜਿਸ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵੱਲੋਂ

ਉਨ੍ਹਾਂ ਦਾ ਪਤਾ ਲੈਣ ਲਈ ਤਰ੍ਹਾਂ ਤਰ੍ਹਾਂ ਦੇ ਸਵਾਲ ਟਵਿਟਰ ਹੈਂਡਲ ਤੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਤੋਂ ਵਾਰ ਵਾਰ ਪੁੱਛਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਲੋਕਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਜਦੋਂ ਕੋਈ ਆਮ ਵਿਅਕਤੀ ਨੂੰ ਕੋਈ ਵੀ ਸਮੱਸਿਆ ਹੁੰਦੀ ਹੈ ਤਾਂ ਇਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਪੁੱਛਿਆ ਨਹੀਂ ਜਾਂਦਾ ਜੇਕਰ ਇੰਨੇ ਵੱਡੇ ਸਿਤਾਰਿਆਂ ਨੂੰ ਕੁਝ ਨਾ ਕੁਝ ਹੋ ਜਾਵੇ ਤਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਵਾਰ ਵਾਰ ਅਜਿਹਾ ਪੁੱਛਿਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਉਪਚਾਰ ਉਤੇਜਨਾ ਬਹੁਤ ਲੋਕਾਂ ਦੇ ਵੱਲੋਂ ਅਮਿਤਾਭ ਬੱਚਣ ਦੇ ਲਈ ਅਰਦਾਸ ਵੀ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *