ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਵੀਡੀਓ ਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸਡ਼ਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦਾ ਕਾਰਨ ਕਿਸੇ ਨਾ ਕਿਸੇ ਦੀ ਅਣਗਹਿਲੀ ਹੁੰਦੀ ਹੈ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰਾਂ ਦੇ ਨਾਲ ਭਰਿਆ ਹੋਇਆ ਟਰੱਕ ਬੇਕਾਬੂ ਹੋ ਗਿਆ ਜਿਸ ਤੋਂ ਬਾਅਦ ਉਹ ਇੱਕ ਘਰ ਦੇ ਅੰਦਰ ਜਾ ਵੜਿਆ ਜਿਸ ਦੇ ਕਾਰਨ ਉਸਦੀਆਂ ਕੰਧ ਡਿੱਗ ਪਈ ਅਤੇ ਇਹ ਟਰੱਕ ਘਰ ਦੇ ਅੰਦਰ ਜਾ ਖਡ਼੍ਹਿਆ ਦੱਸਿਆ ਜਾ ਰਿਹਾ ਹੈ ਘਰ ਦੇ ਵਿਚ ਛੇ ਜੀ ਮੌਜੂਦ ਸਨ ਇਨ੍ਹਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਚਾਰ ਬੱਚੇ ਤੇ ਦੋ
ਔਰਤਾਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਟਰੱਕ ਡਰਾਇਵਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਘਰ ਉਨ੍ਹਾਂ ਦੀ ਜਾਨ ਜਾ ਸਕਦੀ ਹੈ ਇੱਥੇ ਹੀ ਇਸ ਟਰੱਕ ਡਰਾਈਵਰ ਦਾ ਕਹਿਣਾ ਹੈ ਕਿ ਉਸ ਤੋਂ ਇਹ ਬੇਕਾਬੂ ਹੋ ਗਿਆ ਜਿਸਦੇ ਕਾਰਨ ਇਹ ਸਾਰਾ ਕੁਝ ਭਾਣਾ ਵਾਪਰਿਆ ਹੈ ਇੱਥੇ ਹੀ ਇਸ ਟਰੱਕ ਦੇ ਮਾਲਕ ਦਾ ਕਹਿਣਾ ਹੈ ਕਿ ਉਹ ਹੁਸ਼ਿਆਰਪੁਰ ਤੋਂ ਗੈਸ ਸਿਲੰਡਰ ਲਿਆਉਂਦੇ ਹਨ ਅਤੇ ਲੁਧਿਆਣਾ ਵਿੱਚ ਆ ਕੇ ਸੇਲ ਕਰਦੇ ਹਨ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਮਾਮਲਿਆਂ ਦੇ ਵਿੱਚ ਕਈ ਵਾਰ ਵਾਹਨ ਕੰਟਰੋਲ ਤੋਂ ਬਾਹਰ ਹੋ ਜਾਂਦਾ ਹੈ ਜਿਸਦੇ ਕਾਰਨ ਇਹ ਘਟਨਾਵਾਂ ਵਾਪਰਦੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਸੱਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।