ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖੜ੍ਹੇ ਇਸ ਉਮੀਦਵਾਰ ਨੂੰ ਆਇਆ ਹਾਰਟ ਅਟੈਕ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਹੋਣ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇਕ ਦੂਜੇ ਦੇ ਉਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਇਹ ਵੀ ਦਾਅਵੇ ਕੀਤੇ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੀ ਹੀ ਸਰਕਾਰ ਆਵੇਗੀ ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਉਮੀਦਵਾਰ ਜੋ ਆਜ਼ਾਦ ਖਡ਼੍ਹੇ ਸਨ ਉਨ੍ਹਾਂ ਦਾ ਵੀ ਇਨ੍ਹਾਂ ਚੋਣਾਂ ਦੇ ਵਿੱਚ ਇੱਕ ਮਹੱਤਵਪੂਰਨ ਸਥਾਨ ਹੋਵੇਗਾ ਇਸਦੇ ਨਾਲ ਹੀ ਇਕ ਸਮਰਾਲਾ ਤੋਂ ਆਜ਼ਾਦ ਉਮੀਦਵਾਰ ਅਮਰੀਕ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਮਰੀਕ ਸਿੰਘ ਨੂੰ ਹਾਰਟ

ਅਟੈਕ ਆਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਸਮਰਾਵਾਂ ਦੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਸਨ ਅਤੇ ਬਹੁਤ ਸਾਰੇ ਲੋਕਾਂ ਨੂੰ ਪਿਆਰ ਕਰਦੇ ਸਨ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਅਰਦਾਸ ਕਰਦੇ ਹਨ ਤੇ ਜਲਦੀ ਤੋਂ ਜਲਦੀ ਅਮਰੀਕ ਸਿੰਘ ਤੰਦਰੁਸਤ ਹੋ ਜਾਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *