ਮੁੱਖ ਮੰਤਰੀ ਚੰਨੀ ਦੇ ਭਾਣਜੇ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤੇ ਇਨ੍ਹਾਂ ਚੋਣਾਂ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇਕ ਦੂਜੇ ਉਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸ ਦੇ ਨਾਲ ਹੀ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇ ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ ਹਾਨੀ ਦੀ ਹਾਲਤ ਇਕਦਮ ਵਿਗਡ਼ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ

ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਕਿਉਂਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਯੂ ਕੇ ਦੋਸ਼ੀ ਪਾਏ ਗਏ ਸਨ ਇਸ ਮਾਮਲੇ ਦੇ ਬਾਰੇ ਹੁਣ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਨਾਟਕ ਵੀ ਹੋ ਸਕਦਾ ਹੈ ਕਿਉਂਕਿ ਹੁਣ ਚੋਣਾਂ ਲੰਘ ਚੁੱਕੇ ਹਨ ਅਤੇ ਮੁੱਖ ਮੰਤਰੀ ਚੰਨੀ ਦੇ ਵੱਲੋਂ ਆਪਣੇ ਭਾਣਜੇ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਬਾਹਰ ਕਢਵਾਇਆ ਜਾਵੇਗਾ ਖਬਰ ਦੇ ਸਾਹਮਣੇ ਆਉਣ ਤੋਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *