ਪੰਜਾਬ ਦੀ ਇਸ ਕੁੜੀ ਨਾਲ ਕੈਨੇਡਾ ਵਿੱਚ ਹੋਈ ਬਹੁਤ ਜ਼ਿਆਦਾ ਮਾੜੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਕੰਮ ਮੈਂ ਹੋ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਦਾ ਅਕਸਰ ਹੀ ਕਿਹਾ ਜਾਂਦਾ ਹੈ ਕਿ ਕੈਨੇਡਾ ਦੇ ਵਿਚ ਅਪਰਾਧਿਕ ਘਟਨਾਵਾਂ ਬਿਲਕੁਲ ਵੀ ਨਹੀਂ ਹਨ ਅਤੇ ਇੱਥੇ ਹਰ ਇੱਕ ਵਿਅਕਤੀ ਸੁਰੱਖਿਅਤ ਹੈ ਪਰ ਅੱਜਕੱਲ੍ਹ ਪਿੰਡਾਂ ਦੇ ਵਿੱਚ ਵੀ ਅਪਰਾਧਿਕ ਘਟਨਾਵਾਂ ਬਹੁਤਿਆਂ ਦਾ ਬਦਲ ਅਗਿਆਨ ਜਿਸਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਨੌਜਵਾਨ ਲੜਕੀ ਇਸ ਮੌਕੇ ਕੈਨੇਡਾ ਦੇ ਵਿੱਚ ਸਕਿਉਰਿਟੀ ਗਾਰਡ ਦਾ ਕੰਮ ਕਰਦੀ ਸੀ

ਉਥੇ ਇਕ ਗੋਰੇ ਦੇ ਵੱਲੋਂ ਇਸ ਨੌਜਵਾਨ ਲੜਕੀ ਦੇ ਉਪਰ ਹਮਲਾ ਕਰ ਦਿੱਤਾ ਗਿਆ ਜਿਸ ਦੇ ਸਿਰ ਦੇ ਉੱਪਰ ਇਸ ਪੁਣੇ ਦੇ ਵੱਲੋਂ ਰਾਡ ਮਾਰ ਦਿੱਤੀ ਗਈ ਜਿਸ ਤੋਂ ਬਾਅਦ ਇਹ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਕੇਸ ਲੜਕੀ ਦੀ ਮੌ ਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਪੰਜਾਬ ਦੇ ਸੈਦਪੁਰ ਤੋਂ ਰਹਿਣ ਵਾਲੀ ਸੀ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਨਸਨੀ ਫੈਲ ਗਈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਕੈਨੇਡਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਲੋਕ ਭਾਰਤ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ

ਸਨ ਇਸ ਲਈ ਉਹ ਕੈਨੇਡਾ ਜਾ ਰਹੇ ਸਨ ਕਿ ਕੈਨੇਡਾ ਦੇ ਵਿਚ ਹਰੇਕ ਵਿਅਕਤੀ ਸੁਰੱਖਿਅਤ ਹੈ ਪਰ ਹੁਣ ਕੈਨੇਡਾ ਦੇ ਵਿੱਚ ਵੀ ਭਾਰਤ ਵਾਲਾ ਮਾਹੌਲ ਹੁੰਦਾ ਜਾ ਰਿਹਾ ਹੈ ਜਿਸਦੇ ਕਾਰਨ ਲੋਕ ਉਥੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਕੈਨੇਡਾ ਸਰਕਾਰ ਨੂੰ ਲਾਹਣਤਾਂ ਪਾਈਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *