ਯੂਕਰੇਨ ਦੇ ਵਿੱਚ ਫਸੀਆਂ ਭਾਰਤੀ ਲੜਕੀਆਂ ਨੇ ਮੰਗੀ ਸਰਕਾਰ ਤੋਂ ਮਦਦ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਇੱਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਵੱਡੇ ਵੱਡੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਜ਼ਖ਼ਮੀ ਹੋਏ ਹਨ ਜਿਸ ਤੋਂ ਬਾਅਦ ਹੁਣ ਪੂਰਾ ਸਾਹਮਣੇ ਆਈਆਂ ਹਨ ਕਿ ਬਹੁਤ ਸਾਰੇ ਭਾਰਤੀ ਵਿਦਿਆਰਥੀ ਵੀ ਇੱਥੇ ਫਸੇ ਹੋਏ ਹਨ ਜੋ ਕਿ ਮੈਡੀਕਲ ਦੀ ਪੜ੍ਹਾਈ ਕਰਦੇ ਲਈ ਯੂਕਰੇਨ ਵਿੱਚ ਗਏ ਹੋਏ ਸਨ ਇਸਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਥੇ ਕਿ ਚਾਰ ਲੜਕੀਆਂ ਜੋ ਕਿ ਭਾਰਤੀ ਹਨ ਉਨ੍ਹਾਂ ਦੇ ਵੱਲੋਂ ਇਹ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਿੰਨ ਦਿਨ ਹੋ ਗਏ ਹਨ ਉਨ੍ਹਾਂ ਨੇ ਕੁਝ ਵੀ ਖਾਧਾ ਪੀਤਾ ਨਹੀਂ ਹੈ ਅਤੇ

ਉਹ ਪਾਣੀ ਦੇ ਸਹਾਰੇ ਹੀ ਆਪਣੀ ਜ਼ਿੰਦਗੀ ਕੱਟ ਰਹੀਆਂ ਹਨ ਅੱਜ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਹੁਤਿਆਂ ਜ਼ਿਆਦਾ ਥੱਕੀਆਂ ਹੋਈਆਂ ਹਨ ਅਤੇ ਉਹ ਸਰੀਰਕ ਤੌਰ ਤੇ ਟੁੱਟ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਸਾਥੀ ਵੀ ਹਨ ਜੋ ਕਿ ਜ਼ਖ਼ਮੀ ਹੋ ਗਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਇਨ੍ਹਾਂ ਬੱਚੀਆਂ ਦਾ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਦੀ ਮਦਦ ਕੀਤੀ ਜਾਵੇ ਨਹੀਂ ਤਾਂ ਇਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ ਇਸ ਖ਼ਬਰ ਤੇ ਛਾਉਣ ਔਰਤਾਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੂੰ ਜਲਦ ਦਿਆਲ ਦੀ ਕੁਝ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਬੱਚੀਆਂ ਨੂੰ ਬਚਾਇਆ ਜਾ ਸਕੇ ਇਸ

ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੂੰ ਜੱਗ ਜਲਦੀ ਇਨ੍ਹਾਂ ਬੱਚੀਆਂ ਦੇ ਲਈ ਅਜਿਹੇ ਕਾਰਨਾਮੇ ਕਰਨੇ ਚਾਹੀਦੇ ਹਨ ਜਾਂ ਤਾਂ ਜੋ ਇਨ੍ਹਾਂ ਲੋਕਾਂ ਨੂੰ ਬਚਾਇਆ ਜਾ ਸਕੇ ਕਿਉਂਕਿ ਬਹੁਤ ਸਾਰੇ ਅਜਿਹੇ ਭਾਰਤੀ ਵਿਦਿਆਰਥੀ ਹਨ ਜੋ ਕਿ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਮਾਂ ਬਾਪ ਦਾ ਵੀ ਬੁਰਾ ਹਾਲ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਪੁੱਛ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *