ਇਸ ਬਾਬੇ ਨੇ ਤੂੰਬੀ ਵਜਾ ਕੇ ਸੁਣਾਇਆ ਜਿਹਾ ਗੀਤ ਕੇ ਸਭ ਦੇ ਉੱਡ ਗਏ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਤੇ ਇਸ ਹੁਨਰ ਨੂੰ ਦੇ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਕਿਉਂਕਿ ਇਹ ਹੁਨਰ ਪੇਸ਼ ਕਰਨ ਵਾਲਿਆਂ ਦੀ ਕੋਈ ਉਮਰ ਨਹੀਂ ਹੁੰਦੀ ਇਹ ਵੱਡੀ ਉਮਰ ਵਿੱਚ ਜਾ ਕੇ ਵੀ ਆਪਣਾ ਹੁਨਰ ਪੇਸ਼ ਕਰਦਿਆਂ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਬਜ਼ੁਰਗ ਵਿਅਕਤੀ ਦੇ ਵੱਲੋਂ ਤੂੰਬੀ ਰਾਹੀਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਹੈਰਾਨ ਹੋ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਸ ਵਿਅਕਤੀ ਦੇ ਵੱਲੋਂ ਇੰਨੇ ਚੰਗੇ ਤਰੀਕੇ ਨਾਲ ਇਸ ਗੀਤ ਨੂੰ

ਨਿਭਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਬਜ਼ੁਰਗ ਵਿਅਕਤੀ ਦੀ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ ਜਿਸਦੇ ਵੱਲੋਂ ਹੁਣ ਵੀ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ ਅਤੇ ਲੋਕਾਂ ਦੇ ਵਲੋਂ ਵਿੱਚੋਂ ਇਨ੍ਹਾਂ ਦੇ ਹੁਨਰ ਨੂੰ ਬਹੁਤ ਪਸੰਦ ਕੀਤਾ ਗਿਆ ਹੈ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਵੱਧ ਤੋਂ ਵੱਧ ਸੌਣਾ ਚਾਹੀਦਾ ਹੈ ਜਿਨ੍ਹਾਂ ਦੇ ਵੱਲੋਂ ਚੰਗੀਆਂ ਚੀਜ਼ਾਂ ਗਾਈਆਂ ਜਾਂਦੀਆਂ ਹਨ ਅਤੇ ਪੁਰਾਣੇ ਸਮੇਂ ਨੂੰ ਯਾਦ ਕਰਵਾਇਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਵਾਰੰਟ ਬਖ਼ਸ਼ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *