ਨਮਾਜ਼ ਦੇ ਦੌਰਾਨ ਮਸਜਿਦ ਵਿੱਚ ਬੰ ਬ ਧ ਮਾ ਕਾ ਇੰਨੇ ਲੋਕਾਂ ਦੀ ਹੋਈ ਮੌ ਤ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇੱਕ ਪਾਸੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਜਿਸ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਸ ਤਰ੍ਹਾਂ ਦੇ ਤਣਾਅਪੂਰਨ ਮਾਹੌਲ ਦੇ ਵਿੱਚ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਇਹ ਇਹ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਪਾਕਿਸਤਾਨ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਪੇਸ਼ਾਵਰ ਤੇ ਵਿੱਚ ਮਸਜਿਦ ਦੇ ਵਿਚ ਇਕ ਬੰ ਬ ਧਮਾਕਾ ਹੋਇਆ ਹੈ ਜਿਸ ਦੌਰਾਨ ਤੀਹ ਜਣੇ ਆਪਣੀ ਜਾਨ ਗਵਾ ਬੈਠੇ ਹਨ ਅਤੇ ਪੰਜਾਹ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਕਿਉਂਕਿ ਇੱਥੇ ਪੰਜਾਹ ਲੋਕ ਅਜਿਹੇ ਹਨ ਜੋ ਬੁਰੀ ਤਰੀਕੇ ਨਾਲ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਬਚਾਇਆ ਜਾ

ਸਕੇ ਜਦੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਮਾਹੌਲ ਤਣਾਅਪੂਰਨ ਬਣ ਜਾਂਦਾ ਅਤੇ ਹੁਣ ਪਾਕਿਸਤਾਨ ਦੇ ਵਿੱਚ ਚਾਰੇ ਪਾਸੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਕਿਉਂਕਿ ਜਦੋਂ ਇੱਕ ਪਾਸੇ ਇਸ ਤਰ੍ਹਾਂ ਦੀ ਘਟਨਾ ਵਾਪਰਦੀ ਹੈ ਤਾਂ ਚਾਰੇ ਪਾਸੇ ਲੋਕਾਂ ਨੂੰ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਕਿਸੇ ਨਾ ਕਿਸੇ ਸ਼ਰਾਰਤੀ ਕੈਂਸਰ ਦੇ ਵੱਲੋਂ ਕਿਸੇ ਹੋਰ ਘਟਨਾ ਨੂੰ ਵੀ ਅੰਜਾਮ ਦਿੱਤਾ ਜਾ ਸਕਦਾ ਹੈ ਸੋ ਇਸ ਲਈ ਹੁਣ ਪੁਲੀਸ ਦੇ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *