ਹੁਣ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣਾ ਹੋਵੇਗਾ ਬਹੁਤ ਜ਼ਿਆਦਾ ਮਹਿੰਗਾ

ਜਿਵੇਂ ਕਿ ਅਸੀਂ ਜਾਣਦੇ ਹਾਂ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਖਾਣ ਪੀਣ ਦੀਆਂ ਚੀਜ਼ਾਂ ਦੇ ਨਾਲ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦੇ ਉੱਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ ਹੁਣ ਇੱਕ ਹੋਰ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਨਾ ਮਹਿੰਗਾ ਪੈ ਸਕਦਾ ਹੈ ਪ੍ਰਸ਼ਾਸਨ ਨੇ ਫੀਸਾਂ ਵਿੱਚ ਵਾਧੇ ਸਬੰਧੀ ਆਪਣੇ ਪੁਰਾਣੇ ਹੁਕਮ ਵਾਪਸ ਲੈ ਲਏ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਪ੍ਰਾਈਵੇਟ ਸਕੂਲ ਆਪਣੀ ਟਿਊਸ਼ਨ ਫੀਸ ਵਿਚ ਅੱਠ ਫ਼ੀਸਦੀ ਤਕ ਵਾਧਾ ਕਰ ਸਕਦੇ ਹਨ ਅਜਿਹੇ ਚ ਪ੍ਰਸ਼ਾਸਨ ਵੱਲੋਂ ਪੁਰਾਣੇ ਹੁਕਮਾਂ ਨੂੰ ਵਾਪਸ ਲੈਣ ਤੋਂ ਬਾਅਦ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ

ਲਈ ਅਪ੍ਰੈਲ ਤੋਂ ਪ੍ਰਾਈਵੇਟ ਸਕੂਲਾਂ ਵਿੱਚ ਵੱਧ ਫੀਸਾਂ ਦੇਣੀਆਂ ਪੈ ਸਕਦੀਆਂ ਹਨ ਦੱਸ ਦਈਏ ਕਿ ਚੰਡੀਗਡ਼੍ਹ ਵਿੱਚ ਸੌ ਤੋਂ ਵੱਧ ਪ੍ਰਾਈਵੇਟ ਸਕੂਲ ਹਨ ਜਿਨ੍ਹਾਂ ਦੀਆਂ ਫ਼ੀਸਾਂ ਪੰਜ ਅੱਠ ਫ਼ੀਸਦੀ ਵਾਧਾ ਹੋ ਜਾਵੇਗਾਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਲੋਕਾਂ ਦਾ ਕਹਿਣਾ ਹੈ ਕਿ ਇਹ ਸਰਾਸਰ ਉਨ੍ਹਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਕਿਉਂਕਿ ਪਹਿਲਾਂ ਹੀ ਉਹ ਬਹੁਤ ਸਾਰੀਆਂ ਮੁਸੀਬਤਾਂ ਦੇ ਵਿੱਚੋਂ ਗੁਜ਼ਰ ਰਹੇ ਹਨ ਕਿਉਂਕਿ ਕੋਰੂਨਾ ਦੇ ਘਰ ਰੁਡ਼੍ਹਨ ਦਾ ਕੰਮਕਾਜ ਬਿਲਕੁਲ ਠੱਪ ਹੋ ਗਿਆ ਸੀ  ਇਸ ਤੋਂ ਬਾਅਦ ਹੁਣ ਜੇਕਰ ਸਕੂਲਾਂ ਦੁਆਰਾ ਉਨ੍ਹਾਂ ਦੇ ਬੱਚੇ ਤੇ ਫੀਸਾਂ ਵਧਾ ਦਿੱਤੀਆਂ ਜਾਂਦੀਆਂ ਹਨ ਤਾਂ ਉਹ ਆਪਣੇ ਬੱਚਿਆਂ ਨੂੰ ਪੜਾਅ ਤੱਕ ਨਹੀਂ ਸਕਣਗੇ ਇਸ ਲਈ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *