ਹੁਣ ਇਸ ਤਰੀਕੇ ਦੇ ਨਾਲ ਹੋਵੇਗੀ ਕਣਕ ਦੀ ਖ਼ਰੀਦ ,ਕਿਸਾਨਾਂ ਲਈ ਵੱਡੀ ਖਬਰ

Latest Update

ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੌਰਾਨ ਜ਼ਿਲ੍ਹਾ ਪੱਧਰੀ ਲਿਮਟ ਲਾਗੂ ਕਰੇਗੀ ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਜਿਹੜਾ ਖਰੀਦ ਦੀ ਨਿਗਰਾਨੀ ਕਰਦਾ ਹੈ ਖੇਤੀਬਾੜੀ ਰਿਪੋਰਟ ਦੇ ਆਧਾਰ ਤੇ ਲਿਮਟ ਤਹਿ ਕਰ ਰਿਹਾ ਹੈ ਸਾਉਣੀ ਦੇ ਸੀਜ਼ਨ ਦੌਰਾਨ ਵੀ ਪੰਜਾਬ ਦੀਆਂ ਚਾਰ ਏਜੰਸੀਆਂ ਅਤੇ ਕੇਂਦਰ ਦੀ ਫੂਡ ਕਾਰਪੋਰੇਸ਼ਨ ਆਫ ਇੰਡੀਆ ਨੇ ਜ਼ਿਲ੍ਹਾ ਪੱਧਰੀ ਔਸਤ ਝਾੜ ਦੇ ਆਧਾਰ ਤੇ ਝੋਨੇ ਦੀ ਖ਼ਰੀਦ ਕੀਤੀ ਸੀ ਕੇਂਦਰ ਦੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨੇ ਸੂਬਾ ਸਰਕਾਰ ਨੂੰ ਹਾੜ੍ਹੀ ਦੇ ਸੀਜ਼ਨ ਚ ਇੱਕ ਸੌ ਇਕੱਤੀ ਲੱਖ ਟਨ ਕਣਕ ਦੀ ਖ਼ਰੀਦ ਦੀ ਲਿਮਟ ਲਾਉਣ ਲਈ ਕਿਹਾ ਹੈ ਜਿਵੇਂ ਕਿ ਦੋ ਹਜਾਰ ਇੱਕੀ ਦੇ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ ਕੀਤੀ ਸੀ ਹਾਲਾਂਕਿ ਸੂਬੇ ਦਾ ਖੁਰਾਕ ਵਿਭਾਗ ਇੱਕ ਸੌ ਪੈਂਤੀ ਲੱਖ ਟਨ ਦੇ ਪ੍ਰਬੰਧ ਕਰ ਰਿਹਾ

ਹੈ ਇਸੇ ਦੌਰਾਨ ਮੰਡੀ ਬੋਰਡ ਅਤੇ ਸੂਬੇ ਦੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਚ ਫੈਸਲਾ ਕੀਤਾ ਗਿਆ ਹੈ ਕਿ ਕੋਰੂਨਾ ਮਹਾਂਮਾਰੀ ਕਾਰਨ ਸਮਾਜਕ ਦੂਰੀ ਬਣਾਈ ਰੱਖਣ ਲਈ ਵਾਧੂ ਮੰਡੀਆਂ ਦੀ ਸਥਾਪਨਾ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸੂਬੇ ਚ ਅਠਾਰਾਂ ਸੌ ਪੰਜਾਹ ਰੈਗੂਲਰ ਮੰਡੀਆਂ ਹਨ ਅਤੇ ਖ਼ਰੀਦ ਸ਼ੁਰੂ ਹੋਣ ਤੇ ਵਾਧੂ ਮੰਡੀਆਂ ਬਾਰੇ ਵੀ ਫ਼ੈਸਲਾ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਕਿਸਾਨਾਂ ਵੱਲੋਂ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਕਿਉਂਕਿ ਇਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਕਿਸਾਨਾਂ ਨੂੰ ਦੱਬਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *