ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਇਕ ਦੂਜੇ ਉੱਪਰ ਵੱਡੇ ਵੱਡੇ ਤੰਜ ਕੱਸੇ ਜਾ ਰਹੇ ਹਨ ਅਤੇ ਇਹ ਵੀ ਦਾਅਵੇ ਕੀਤੇ ਜਾ ਰਹੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਉਨ੍ਹਾਂ ਦੀ ਜ਼ਿੱਤ ਹੋਵੇਗੀ ਅਤੇ ਉਨ੍ਹਾਂ ਦੀ ਸਰਕਾਰ ਹੀ ਬਣੇਗੀ ਇਸ ਦੇ ਨਾਲ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨਾਲ ਵੱਡੇ ਵਾਅਦੇ ਕਰਨ ਲੱਗ ਪਏ ਹਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐੱਨਡੀਏ ਮੋਦੀ ਸਰਕਾਰ ਬਣਦਿਆਂ ਹੀ ਗੰਨੇ
ਦਾ ਐਸ ਏ ਪੀ ਵਧਾ ਕੇ ਤਿੱਨ ਸੌ ਸੱਠ ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ ਕੈਪਟਨ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਕਿ ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ ਐੱਸ ਏ ਪੀ ਵਧਾ ਕੇ ਤਿੱਨ ਸੌ ਸੱਠ ਰੁਪਏ ਪ੍ਰਤੀ ਕੁਇੰਟਲ ਕਰਾਂਗੇ ਪਰ ਇਹ ਬੜੇ ਦੁੱਖ ਦੀ ਗੱਲ ਹੈ ਸਰਕਾਰ ਵਿੱਚ ਅਚਾਨਕ ਕੀਤੀਆਂ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਉਨ੍ਹਾਂ ਅੱਗੇ ਲਿਖਿਆ ਹੈ ਕਿ ਮੈਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐੱਨਡੀਏ ਦੀ ਸਰਕਾਰ ਬਣਦਿਆਂ ਹੀ ਇਹ ਫ਼ੈਸਲਾ ਲਾਗੂ ਕੀਤਾ ਜਾਵੇਗਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਇਸ ਵਾਅਦੇ ਨੂੰ ਝੂਠਾ ਦੱਸਿਆ ਜਾ ਰਿਹਾ ਹੈ ਕਿਉਂਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ ਪਰ ਉਨ੍ਹਾਂ ਨੂੰ ਨਿਭਾਇਆ ਨਹੀਂ
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਖੁਦ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੇ ਵੱਲੋਂ ਕੋਈ ਅਜਿਹਾ ਕੰਮ ਨਹੀਂ ਕੀਤਾ ਗਿਆ ਅਤੇ ਹੁਣ ਉਹ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਦੇ ਲਈ ਜਿਹੀਆਂ ਗੱਲਾਂ ਕਰ ਰਹੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬੋਸਨੀਆ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਖੁਦ ਮੁੱਖ ਮੰਤਰੀ ਦੀ ਪਦਵੀ ਤੇ ਸਨ ਤਾਂ ਉਨ੍ਹਾਂ ਦੇ ਵੱਲੋਂ ਲੋਕਾਂ ਦੀ ਕੋਈ ਗੱਲ ਨਹੀਂ ਸੁਣੀ ਗਈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।