WHO ਵੱਲੋਂ ਜਾਰੀ ਕੀਤੀ ਗਈ ਇਹ ਵੱਡੀ ਚੇਤਾਵਨੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਦੇ ਵਿਚ ਰੂਸ ਵੱਲੋਂ ਯੂਕਰੇਨ ਦੇ ਬਹੁਤੇ ਸ਼ਹਿਰਾਂ ਦੇ ਉੱਪਰ ਹਮਲੇ ਕੀਤੇ ਜਾ ਰਹੇ ਹਨ ਤਾਂ ਇਸ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸਦੇ ਨਾਲ ਹੀ ਡਬਲਿਊਐਚਓ ਵੱਲੋਂ ਇੱਕ ਹੋਰ ਵੱਡੀ ਖ਼ਬਰ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਰੂਸ ਅਤੇ ਯੂਕਰੇਨ ਦੇ ਇਨ੍ਹਾਂ ਹਮਲਿਆਂ ਨੂੰ ਨਹੀਂ ਰੋਕਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਾਰੇ ਹੀ ਦੇਸ਼ਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਡਬਲਯੂਐਚਓ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਹੀ ਲੋਕ ਇਕ ਦੇਸ਼ ਤੋਂ ਦੂਜੇ ਦੇਸ਼ ਆਉਂਦੇ ਰਹੇ ਅਤੇ ਲੋਕਾਂ ਨੇ ਆਪਣੇ ਵਿੱਚ ਦੂਰੀ ਨਾ ਬਣਾ ਕੇ ਰੱਖੀ ਤਾਂ ਆਉਣ

ਵਾਲੇ ਦਿਨਾਂ ਦੇ ਵਿੱਚ ਕਰੋਨਾ ਦੇ ਮਾਮਲੇ ਫਿਰ ਤੋਂ ਵਧ ਸਕਦੇ ਹਨ ਜਿਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵਿਚ ਫਿਰ ਤੋਂ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ ਕਿਉਂਕਿ ਜੇਕਰ ਇਹ ਗੱਲ ਸੱਚ ਹੁੰਦੀ ਹੈ ਤਾਂ ਲੋਕਾਂ ਨੂੰ ਫਿਰ ਤੋਂ ਬੌਸ ਨੇ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਪਵੇਗਾ ਅਤੇ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਜਾਵੇਗਾ ਇਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਤੇ ਰੂਸ ਅਤੇ ਯੂਕਰੇਨ ਦੀ ਜੰਗ ਨੂੰ ਰੋਕ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ

ਇਸ ਦੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਲੋਕਾਂ ਦਾ ਆਉਣਾ ਜਾਣਾ ਇੱਕ ਦੂਜੇ ਦੇਸ਼ਾਂ ਵਿੱਚ ਵਾਧਾ ਹੈ ਅਤੇ ਜੇਕਰ ਕੋਰੋਨਾ ਦੀ ਬੀਮਾਰੀ ਦਾ ਡਰ ਵਧਦਾ ਹੈ ਤਾਂ ਇਸ ਨਾਲ ਹੋਰ ਵੀ ਬਹੁਤ ਸਾਰੀਆਂ ਮੌਤਾਂ ਹੋ ਸਕਦੀਆਂ ਹਨ ਕਿਉਂਕਿ ਪਹਿਲਾਂ ਹੀ ਕੋਰੋਨਾ ਨੇ ਇੰਨਾ ਜ਼ਿਆਦਾ ਕਹਿਰ ਕਰ ਦਿੱਤਾ ਸੀ ਕਿ ਅਮੈਰਿਕਾ ਵਰਗੇ ਵੱਡੇ ਦੇਸ਼ਾਂ ਦੇ ਵਿੱਚ ਵੀ ਇੰਨੀ ਜ਼ਿਆਦਾ ਮੌ ਤਾਂ ਹੋੲੀਅਾਂ ਸਨ ਜਿਸਦੇ ਕਾਰਨ ਹੁਣ ਲੋਕਾਂ ਨੂੰ ਫਿਰ ਤੋਂ ਡਰ ਸਤਾਅ ਰਿਹਾ ਹੈ ਕਿ ਇਸ ਜੰਗ ਦੇ ਕਾਰਨ ਜੇਕਰ ਕੋਰੂਨਾ ਦੇ ਵਾਇਰਸ ਫਿਰ ਤੋਂ ਵਾਪਸ ਆਉਂਦੇ ਹਨ ਤਾਂ ਫਿਰ ਤੋਂ ਇਕ ਵਾਰ ਮਨੁੱਖਤਾ ਦੀ ਤਬਾਹੀ ਹੋਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲਓ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *