ਵਿਧਾਨ ਸਭਾ ਚੋਣਾਂ ਦੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵਿਧਾਨ ਸਭਾ ਚੋਣਾਂ ਪੰਜਾਬ ਵਿਚ ਵੀਹ ਫਰਵਰੀ ਨੂੰ ਹੋਈਆਂ ਸਨ ਅਤੇ ਇਸ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀ ਹੀ ਸਰਕਾਰ ਆਵੇਗੀ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਕਿਸੇ ਵੀ ਇੱਕ ਸਰਕਾਰ ਦਾ ਬਹੁਮੱਤ ਨਹੀਂ ਹੋਵੇਗਾ ਅਤੇ ਇਸ ਰਲਵੀਂ ਮਿਲਵੀਂ ਸਰਕਾਰ ਬਣੇਗੀ ਇਸ ਦੇ ਨਾਲ ਹੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਰਹਿਮਤ ਸ਼ਾਹ ਦਾ ਕਹਿਣਾ ਹੈ ਕਿ ਇਹ

ਤਾਂ ਕੋਈ ਜੋਤਸ਼ੀ ਹੀ ਦੱਸ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿੱਚ ਕਿਸ਼ਤੀ ਸਰਕਾਰ ਆਵੇਗੀ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਕਿਸੇ ਵੀ ਪਾਰਟੀ ਦਾ ਬਹੁਮਤ ਨਹੀਂ ਹੋਵੇਗਾ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਵੀ ਇਹੀ ਕਹਿਣਾ ਹੈ ਕਿ ਲੱਗਦਾ ਹੈ ਕਿ ਕਿਸੇ ਵੀ ਪਾਰਟੀ ਦਾ ਬਹੁਮਤ ਨਹੀਂ ਹੋਵੇਗਾ ਇਸ ਲਈ ਕਿਸੇ ਦੋ ਪਾਰਟੀਆਂ ਨੂੰ ਇਕੱਠੇ ਹੋ ਕੇ ਸਰਕਾਰ ਪਾਉਣੀ ਪਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਸਾਰੀਆਂ ਹੀ ਪਾਰਟੀਆਂ ਨੇ ਲੋਕਾਂ ਨਾਲ ਵਾਅਦੇ ਬਹੁਤ ਵੱਡੇ ਕੀਤੇ ਹਨ ਪਰ ਉੱਥੇ ਹੀ ਲੋਕਾਂ ਆਦਿ ਵਿਚ

ਜਾਗਰੂਕਤਾ ਹੋਣ ਦੇ ਕਾਰਨ ਉਨ੍ਹਾਂ ਦੇ ਉਪਰ ਕਿਸੇ ਦੀ ਗੱਲ ਦਾ ਕੋਈ ਅਸਰ ਨਹੀਂ ਹੋਇਆ ਇਸ ਲਈ ਕਿਸੇ ਨੂੰ ਕੁਝ ਪਤਾ ਨਹੀਂ ਕਿ ਕਿਸ ਪਾਰਟੀ ਦੇ ਹੱਕ ਵਿੱਚ ਜ਼ਿਆਦਾ ਵੋਟਾਂ ਭੁਗਤੀਆਂ ਹਨ ਇਸ ਲਈ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕਿਸ ਪਾਰਟੀ ਦੀ ਸਰਕਾਰ ਆਉਂਦੀ ਹੈ ਇਸ ਲਈ ਕੋਈ ਵੀ ਵਿਅਕਤੀ ਇਸ ਦਾ ਪੱਕਾ ਅੰਦਾਜ਼ਾ ਨਹੀਂ ਲਗਾ ਸਕਦਾ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *