ਹੁਣੇ ਹੁਣੇ ਸਿੱਧੂ ਮੂਸੇਵਾਲੇ ਬਾਰੇ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਪੰਜਾਬ ਦਾ ਇੱਕ ਮਸ਼ਹੂਰ ਗਾਇਕ ਹੈ ਜਿਸ ਦੇ ਕੇ ਬਹੁਤ ਸਾਰੇ ਫਾਲੋਅਰ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਉਸ ਨੂੰ ਪਸੰਦ ਕਰਦੇ ਹਨ ਸਿੱਧੂ ਮੂਸੇਵਾਲੇ ਦੁਆਰਾ ਬਹੁਤ ਸਾਰੇ ਪੰਜਾਬੀ ਗੀਤ ਗਾਏ ਗਏ ਹਨ ਅਤੇ ਅਕਸਰ ਹੀ ਉਸ ਦੇ ਗਾਣਿਆਂ ਦੇ ਉੱਪਰ ਵਿਵਾਦ ਹੁੰਦੇ ਰਹਿੰਦੇ ਹਨ ਕਿਉਂਕਿ ਉਸ ਦੇ ਵੱਲੋਂ ਆਪਣੀ ਗਾਇਕੀ ਦੇ ਵਿੱਚ ਬੇਬਾਕ ਲੋਕਾਂ ਨੂੰ ਨਿੰਦਿਆ ਜਾਂਦਾ ਹੈ ਜਿਸ ਦੇ ਕਾਰਨ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਉਸ ਦੇ ਖ਼ਿਲਾਫ਼ ਹਮੇਸ਼ਾ ਹੀ ਬੋਲਦੇ ਰਹਿੰਦੇ ਹਨ ਅਤੇ ਉਸ ਤੇ ਸਵਾਲ ਉਠਾਉਂਦੇ ਰਹਿੰਦੇ ਹਨ ਅਜਿਹਾ ਹੀ ਮਾਮਲਾ ਉਸ ਦੇ ਇੱਕ ਗਾਣੇ ਸੰਜੂ ਤੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸੰਜੂ ਗੀਤ ਦੇ ਵਿੱਚ ਉਸਦੇ ਵੱਲੋਂ ਵਕੀਲਾਂ ਦੇ ਵਿਰੁੱਧ ਕੁਝ ਸ਼ਬਦ ਬੋਲੇ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਕਿ ਸੰਜੂ ਗਾਣੇ ਦੇ ਉੱਪਰ ਵਕੀਲਾਂ ਦੇ ਵੱਲੋਂ ਇੱਕ ਮੁਕੱਦਮਾ ਦਾਇਰ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਹੁਣ ਸਿੱਧੂ ਮੂਸੇਵਾਲੇ ਨੂੰ ਉਣੱਤੀ ਮਾਰਚ ਨੂੰ ਅਦਾਲਤ ਵੱਲੋਂ ਪੇਸ਼ ਹੋਣ ਲਈ ਬੁਲਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲੀ ਪੇਸ਼ੀ ਤੇ ਉੱਪਰ ਸਿੱਧੂ ਮੂਸੇਵਾਲੇ ਨੂੰ ਇਹ ਗਾਣਾ ਬੰਦ ਕਰਨ ਲਈ ਕਿਹਾ ਗਿਆ ਸੀ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਗਾਣੇ ਦੇ ਨਾਲ ਨਾਲ ਹੁਣ ਸਿੱਧੂ ਮੂਸੇਵਾਲਾ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਅੱਗੇ ਤੋਂ ਅਜਿਹਾ ਕੰਮ ਨਾ ਕੀਤਾ ਜਾਵੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਨਾਲ ਉਸ ਦੇ ਵੀਡੀਓ ਡਾਇਰੈਕਟਰ ਅਤੇ ਉਸ ਪਿੰਡ ਦੇ ਸਰਪੰਚ ਨੂੰ ਵੀ ਉੱਥੇ ਬੁਲਾਇਆ ਗਿਆ ਹੈ ਜਿਨ੍ਹਾਂ ਦੇ ਵਲੋਂ ਇਹ ਸਾਰਾ ਗਾਣਾ

ਡਾਇਰੈਕਟ ਕੀਤਾ ਗਿਆ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਉਤੇਜਕ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਵਕੀਲਾਂ ਵੱਲੋਂ ਵੀ ਨਾਟਕੀ ਚਲ ਰਹੇ ਹਨ ਕਿਉਂਕਿ ਸਿੱਧੂ ਮੂਸੇਵਾਲੇ ਦੁਆਰਾ ਕੋਈ ਅਜਿਹੀ ਗ਼ਲਤ ਗੱਲ ਨਹੀਂ ਕਹੀ ਗਈ ਹੈ ਜਿਸਦੇ ਨਾਲ ਕੋਈ ਵੀ ਵੱਡਾ ਐਕਸ਼ਨ ਲਿਆ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜੋ ਸਿੱਧੂ ਮੂਸੇਵਾਲ ਨੂੰ ਪਸੰਦ ਕਰਦੇ ਹਨ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੁਆਰਾ ਕੋਈ ਗਲਤ ਗੱਲ ਨਹੀਂ ਕਹੀ ਗਈ ਹੈ ਲੋਕਾਂ ਨੂੰ ਸਿੱਧੂ ਮੂਸੇ ਵਾਲਾ ਇਸ ਕਰਕੇ

ਚੰਗਾ ਨਹੀਂ ਲੱਗਦਾ ਕਿਉਂਕਿ ਉਹ ਹਮੇਸ਼ਾ ਹੀ ਸੱਚਾਈ ਗੱਲ ਸਾਹਮਣੇ ਲਿਆਉਂਦਾ ਹੈ ਸੱਚੀਆਂ ਗੱਲਾਂ ਕਰਦਾ ਹੈ ਇਸ ਲਈ ਬਾਂਸਲ ਲੋਕਾਂ ਦੁਆਰਾ ਸਿੱਧੂ ਮੂਸੇਵਾਲੇ ਦੀ ਪੱਖ ਲਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਬਹੁਤ ਲੋਕ ਸਿੱਧੂ ਵੰਸ਼ ਦੇ ਖ਼ਿਲਾਫ਼ ਵੀ ਬੋਲ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/awAGx27o924

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *