ਇਸ ਮਹਾਨ ਕ੍ਰਿਕਟਰ ਦੀ ਅਚਾਨਕ ਹੋਈ ਮੌ ਤ

Latest Update

ਜਿਵੇਂ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖਬਰ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਮਹਾਨ ਵਿਅਕਤੀਆਂ ਦੇ ਦੇਹਾਂਤ ਦੀ ਖ਼ਬਰ ਆਉਂਦੀ ਹੈ ਤਾਂ ਸਾਰੇ ਹੀ ਦੇਸ਼ਾਂ ਦੇ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਕਿਉਂਕਿ ਇਹ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਨੇ ਆਪਣੇ ਦੇਸ਼ ਦੇ ਲਈ ਅਜਿਹੇ ਕਾਰਨਾਮੇ ਕੀਤੇ ਹੁੰਦੇ ਹਨ ਜਿਸ ਦੇ ਨਾਲ ਕਿ ਉਨ੍ਹਾਂ ਦੇ ਦੇਸ਼ ਦਾ ਅਤੇ ਉਨ੍ਹਾਂ ਦੇ ਖ਼ੁਦਾ ਨਾਂਵਾਂ ਦੂਜੇ ਦੇਸ਼ਾਂ ਦੇ ਵਿਚ ਡਾ ਰੌਸ਼ਨ ਹੁੰਦਾ ਹੈ ਅਤੇ ਬਹੁਤ ਸਾਰੇ ਲੋਕ ਦੂਜੇ ਦੇਸ਼ਾਂ ਦੇ ਬਜਾਏ ਹੁੰਦੇ ਹਨ ਜੋ ਇਨ੍ਹਾਂ ਨੂੰ ਬਹੁਤਿਆਂ ਦਾ ਪਿਆਰ ਕਰਦੇ ਹਨ ਕ੍ਰਿਕਟ ਇੱਕ ਅਜਿਹੀ ਖੇਡ ਹੈ ਜਿਸ ਨੂੰ ਕਿ ਸਾਰੀ ਦੁਨੀਆਂ ਦੇ ਵਿੱਚ ਬਹੁਤਿਆਂ ਦਾ ਪਿਆਰ ਕੀਤਾ ਜਾਂਦਾ ਹੈ ਅਤੇ ਦੂਜੇ ਦੇਸ਼ ਦੇ ਖਿਡਾਰੀਆਂ ਨੂੰ ਵੀ ਲੋਕਾਂ ਦੁਆਰਾ ਪਸੰਦ ਕੀਤਾ ਜਾਂਦਾ ਹੈ ਹੁਣ ਕ੍ਰਿਕਟ ਦੇ ਨਾਲ ਗਲੀ ਹੀ ਇੱਕ ਵੱਡੀ ਖ਼ਬਰ

ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਸਟਰੇਲੀਆ ਦੇ ਇੱਕ ਮਹਾਨ ਕ੍ਰਿਕਟਰ ਸ਼ੇਨ ਵਾਰਨ ਦਾ ਦੇਹਾਂਤ ਹੋ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਇਸ ਖ਼ਬਰ ਦੇ ਸਾਹਮਣਾ ਉਦੋਂ ਲੋਕਾਂ ਦੇ ਵਿੱਚ ਭਾਰੀ ਸੋਗ ਦੇਖਿਆ ਜਾ ਰਿਹਾ ਹੈ ਉਸ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਉਨ੍ਹਾਂ ਦੀ ਮੌਤ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਸ਼ੇਨ ਵਾਰਨ ਆਸਟਰੇਲਿਆਈ ਕ੍ਰਿਕਟ ਦੇ ਇੱਕ ਮਹਾਨ ਖਿਡਾਰੀ ਸਨ ਜਿਨ੍ਹਾਂ ਦੇ ਵੱਲੋਂ ਆਸਟ੍ਰੇਲੀਆ ਕ੍ਰਿਕਟ ਨੂੰ ਬਹੁਤ ਅੱਗੇ ਲਿਜਾਇਆ ਗਿਆ ਅਤੇ ਬਹੁਤ ਸਾਰੇ ਲੋਕ ਅਜਿਹੇ ਸਨ ਜੋ ਸ਼ੇਨ ਵਾਰਨ ਨੂੰ

ਬਹੁਤਿਆਂ ਦਾ ਪਿਆਰ ਕਰਦੇ ਸਨ ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਸਾਰੇ ਲੋਕਾਂ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਹੀ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕਿਆਂ ਦੇ ਨਾਲ ਸੋਗ ਪ੍ਰਗਟ ਕੀਤਾ ਗਿਆ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੀ ਅੰਤਮ ਅਰਦਾਸ ਦੇ ਲਈ ਅਰਦਾਸਾਂ ਕਰ ਰਹੇ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/FFupvBigQSE

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *