ਭੈਣ ਦੀ ਡੋਲੀ ਤੁਰਨ ਤੋਂ ਬਾਅਦ ਉੱਠੀ ਭਰਾ ਦੀ ਅਰਥੀ

Latest Update

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਦੇ ਬੱਚੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਖ਼ੁਦਕੁਸ਼ੀ ਕਰ ਲਈ ਜਾਂਦੀ ਹੈ ਕਿ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਬੈਂਕਾਂ ਦੇ ਕੋਲੋਂ ਕਰਜ਼ੇ ਲਏ ਜਾਂਦੇ ਹਨ ਅਤੇ ਜਦੋਂ ਇਹ ਕਰਜ਼ੇ ਵਾਪਸ ਨਹੀਂ ਕੀਤੇ ਜਾਂਦੇ ਅਤੇ ਇਹ ਕਰਜੇ ਵਧਦੇ ਜਾਂਦੇ ਹਨ ਤਾਂ ਡਿਪਰੈਸ਼ਨ ਦੇ ਵਿੱਚ ਆ ਕੇ ਇਨ੍ਹਾਂ ਵੱਲੋਂ ਖ਼ੁਦਕੁਸ਼ੀ ਕਰ ਲਈ ਜਾਂਦੀ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਬਠਿੰਡਾ ਦੇ ਇਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ

ਜਾ ਰਿਹਾ ਹੈ ਕਿ ਤੀਹ ਸਾਲਾਂ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਇਸ ਨੇ ਆਪਣੀ ਭੈਣ ਦਾ ਵਿਆਹ ਕਰਨ ਦੇ ਲਈ ਕਰਜ਼ਾ ਲਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਕਰਦਾ ਦਿਨ ਪ੍ਰਤੀ ਦਿਨ ਵਧ ਰਿਹਾ ਸੀ ਜਿਸ ਦੇ ਕਰ ਰਹੇ ਵਿਅਕਤੀ ਬਹੁਤ ਸਾਰਾ ਡਿਪਰੈਸ਼ਨ ਦੇ ਵਿੱਚ ਰਹਿ ਰਿਹਾ ਸੀ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕੇਸ ਦੇ ਵਲੋਂ ਇਹ ਡਿਪਰੈਸ਼ਨ ਨੂੰ ਨਾ ਝੱਲਦਿਆਂ ਹੋਇਆਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ ਕਿਉਂਕਿ ਇਹ ਨੌਜਵਾਨ ਅਜੇ ਸਿਰਫ਼ ਤੇਈ ਸਾਲ ਦਾ ਸੀ ਜਿਸਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਉਨ੍ਹਾਂ ਕਿਹਾ ਇਸ ਦੇ ਨਾਲ ਹੀ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਅਦਾਰਿਆਂ ਜਿਨ੍ਹਾਂ ਦੇ ਵੱਲੋਂ ਵਾਅਦਾ ਕੀਤੇ ਜਾਂਦੇ ਹਨ ਕਿ

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ ਪਰ ਕਰਜ਼ੇ ਮੁਆਫ਼ ਨਹੀਂ ਕੀਤੇ ਜਾਂਦੇ ਜਿਸ ਦੇ ਕਾਰਨ ਇਨ੍ਹਾਂ ਦੀਆਂ ਉਮੀਦਾਂ ਟੁੱਟਦੀਆਂ ਹਨ ਤਾਂ ਇਨ੍ਹਾਂ ਦੇ ਵੱਲੋਂ ਅਜਿਹੇ ਕਦਮ ਚੁੱਕ ਲਏ ਜਾਂਦੇ ਹਨ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਆਪਣੇ ਜਲੰਧਰ ਦੇ ਮੁਤਾਬਿਕ ਹੀ ਖਰਚ ਕਰਨਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਕਿਸਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਲਿਮਿਟ ਕਰਾਸ ਕਰ ਕੇ ਵਿਆਹ ਕੀਤੇ ਜਾਂਦੇ ਹਨ ਜਿਸਦੇ ਕਾਰਨ ਜਿਹੇ ਕਾਰਨਾਮੇ ਹੋ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/N4SQPeNbIoE

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *