ਰੂਸ ਅਤੇ ਯੂਕਰੇਨ ਦੀ ਜੰਗ ਕਾਰਨ ਕਿਸਾਨਾਂ ਦੀਆਂ ਜੇਬਾਂ ਹੋਣਗੀਆਂ ਖਾਲੀ

Latest Update

ਜਿਵੇਂ ਕਿ ਪਤਾ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਨਾ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੇਸ ਜੰਗ ਦੇ ਕਾਰਨ ਬਾਕੀ ਸਾਰੇ ਦੇਸ਼ਾਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਸਾਮਾਨ ਹਨ ਜੋ ਕਿ ਮਹਿੰਗੇ ਹੁੰਦੇ ਜਾ ਰਹੇ ਹਨ ਜਿਸ ਨੂੰ ਕਿ ਯੂਕਰੇਨ ਰੂਸ ਤੋਂ ਮੰਗਵਾਇਆ ਜਾਂਦਾ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਹੁਣ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ

ਕਰਨਾ ਪੈ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਭਾਰਤ ਦੇ ਵਿਚ ਮਹਿੰਗਾਈ ਬਹੁਤਿਆਂ ਦਾ ਬਚ ਸਕਦੀ ਹੈ ਜਿਸਦੇ ਨਾਲ ਕੇ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੀਆਂ ਲੋੜੀਂਦੀਆਂ ਚੀਜ਼ਾਂ ਬਹੁਤ ਜ਼ਿਆਦਾ ਮਹਿੰਗੀਆਂ ਹੋ ਸਕਦੀਆਂ ਹਨ ਕਿਉਂਕਿ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਤੇ ਜੂਸ ਅਤੇ ਯੂਕਰੇਨ ਤੋਂ ਮੰਗਵਾਈਆਂ ਜਾਂਦੀਆਂ ਸਨ ਜਿਨ੍ਹਾਂ ਦੀ ਕੀਮਤ ਇਸ ਜੰਗ ਦੇ ਕਾਰਨ ਵਧ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਚਿੰਤਾ ਜਾਗ ਚੁੱਕੀ ਹੈ ਕਿਉਂਕਿ ਪਹਿਲਾਂ ਹੀ ਕਿਸਾਨ ਬਹੁਤ ਸਾਰੇ ਕਰਜ਼ੇ ਦੇ ਹੇਠ ਦੱਬ ਚੁੱਕੇ ਹਨ ਅਤੇ ਬਹੁਤ ਸਾਰੇ ਕਿਸਾਨਾਂ ਵਲੋਂ ਖੁਦਕੁਸ਼ੀਆਂ ਵੀ ਕੀਤੀਆਂ ਜਾ ਰਹੀਆਂ ਜੇਕਰ ਹੁਣ ਕਿਸਾਨਾਂ ਦੇ ਇਹ ਸਾਮਾਨ ਫਿਰ ਤੋਂ ਇੰਨੇ ਜ਼ਿਆਦਾ ਵੱਡੀ ਗਿਣਤੀ ਦੇ ਵਿਚ ਵਧਦੇ ਹਨ ਤਾਂ ਕਿਸਾਨਾਂ ਨੂੰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਜਿਸਦੇ ਕਾਰਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੀ ਗਿਣਤੀ

ਵਧ ਸਕਦੀ ਹੈ ਇਸ ਖ਼ਬਰ ਭਾਰਤ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਹੈ ਤਾਂ ਕਿਹਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਬਹੁਤਿਆਂ ਦਾ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਹੜੇ ਕਾਰਨਾਂ ਕਰ ਕੇ ਲੋਕਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਮੁਸ਼ਕਲ ਹੁੰਦੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਪੁਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *