ਇੰਡੀਅਨ ਅੰਬੈਸੀ ਨੇ ਭਾਰਤੀ ਵਿਦਿਆਰਥੀਆਂ ਨਾਲ ਕੀਤੀ ਸ਼ਰਮਨਾਕ ਹਰਕਤ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇੱਕ ਭਿਆਨਕ ਜੰਗ ਚੱਲ ਰਹੀ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਹਮਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਪਰ ਹਾਲੇ ਵੀ ਰੂਸ ਦੇ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਯੂਕਰੇਨ ਵਿੱਚ ਬੈਠੇ ਭਾਰਤੀ ਨੌਜਵਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਸਿੱਖ ਨੌਜਵਾਨ ਯੂਕਰੇਨ ਤੋਂ ਦਿੱਲੀ ਪਹੁੰਚਣ ਅਤੇ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ

ਯੂਕਰੇਨ ਦੇ ਵਿੱਚ ਨੌਜਵਾਨਾਂ ਦੇ ਨਾਲ ਬਹੁਤ ਜ਼ਿਆਦਾ ਧੱਕਾ ਹੋ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੋਂ ਪਾਇਲਟਾਂਸਾ ਫ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਅੱਗੇ ਸ਼ਰਤ ਰੱਖੀ ਜਾ ਰਹੀ ਹੈ ਕਿ ਜੋ ਵਿਅਕਤੀ ਟੁਆਇਲਟਾਂ ਸਾਫ ਕਾਰਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਭਾਰਤ ਲਈ ਰਵਾਨਾ ਕਰ ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਬਹੁਤ ਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਉਤੇਜਕ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਰੂਸ ਨੂੰ ਲਾਹਨਤਾਂ ਮੈਂ ਜਾਰੀ ਹਨ ਇੱਥੇ ਹੀ ਇਸ ਦੇ ਨਾਲ ਇਨ੍ਹਾਂ ਨੌਜਵਾਨਾਂ ਦੇ ਵੱਲੋਂ

ਭਾਰਤ ਸਰਕਾਰ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਭਾਰਤ ਸਰਕਾਰ ਚਾਹੇ ਤਾਂ ਕੁਝ ਵੀ ਕਰ ਸਕਦੀ ਹੈ ਪਰ ਭਾਰਤ ਸਰਕਾਰ ਦੇ ਵੱਲੋਂ ਉਨੀ ਮੁਸ਼ਤੈਦੀ ਨਹੀਂ ਦਿਖਾਈ ਜਾ ਰਹੀ ਕਿ ਜਲਦੀ ਤੋਂ ਜਲਦੀ ਸਾਰੇ ਹੀ ਨੌਜਵਾਨਾਂ ਨੂੰ ਭਾਰਤ ਲਿਆਂਦਾ ਜਾਵੇ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *