ਰੂਸ ਨੇ ਯੂਕਰੇਨ ਦੇ ਰਾਸ਼ਟਰਪਤੀ ਭਵਨ ਤੇ ਸੁੱਟਿਆ ਬੰ ਬ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇੱਕ ਜੰਗ ਚੱਲ ਰਹੀ ਹੈ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਰੂਸ ਦੇ ਵੱਲੋਂ ਯੂਕਰੇਨ ਦੀ ਰਾਜਧਾਨੀ ਵੱਲ ਵਧਿਆ ਜਾ ਰਿਹਾ ਹੈ ਉੱਥੇ ਹੀ ਰਾਸ਼ਟਰਪਤੀ ਭਵਨ ਦੇ ਉੱਤੇ ਰੂਸ ਦੇ ਵੱਲੋਂ ਹਮਲਾ

ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਰੂਸ ਦੇ ਵੱਲੋਂ ਇੱਕ ਬੰ ਬ ਰਾਸ਼ਟਰਪਤੀ ਭਵਨ ਦੇ ਸਾਹਮਣੇ ਛਿੱਟਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਰਾਸ਼ਟਰਪਤੀ ਨੂੰ ਚਿਤਾਵਨੀ ਦਿੱਤੀ ਜਾ ਰਹੀ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਰੂਸ ਹੁਣ ਯੂਕਰੇਨ ਦੇ ਰਾਸ਼ਟਰਪਤੀ ਨੂੰ ਮਾਰਨਾ ਚਾਹੁੰਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਰੂਸ ਵੱਲੋਂ ਇਹ ਸਰਾਸਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਕਿਉਂਕਿ ਉਸ ਦੇ

ਵੱਲੋਂ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਮਾਰ ਦਿੱਤਾ ਗਿਆ ਹੈ ਇਸ ਲਈ ਹੁਣ ਇਸ ਜੰਗ ਨੂੰ ਬੰਦ ਕਰਨ ਦੇਣਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਬਹੁਤ ਸਾਰੇ ਬੇਕਸੂਰ ਲੋਕ ਮਾਰੇ ਜਾ ਚੁੱਕੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਦੇ ਵੱਲੋਂ ਰੂਸ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *