ਰੂਸ ਨੇ ਯੂਕਰੇਨ ਦੇ ਦੋ ਸ਼ਹਿਰਾਂ ਤੇ ਕੀਤੇ ਸੀਜ਼ ਫਾਇਰ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇੱਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਰੂਸ ਦੇ ਵੱਲੋਂ ਹਮਲੇ ਕੀਤੇ ਗਏ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਭਾਰਤੀ ਵਿਦਿਆਰਥੀ ਵੀ ਉੱਥੇ ਫਸੇ ਹੋਏ ਹਨ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਣ ਰੂਸ ਦੇ ਵੱਲੋਂ ਜਲਦ ਤੋਂ ਜਲਦੀ ਯੂਕਰੇਨ ਦੀ ਰਾਜਧਾਨੀ ਕੀਵ ਦੇ ਉੱਪਰ ਕਬਜ਼ਾ ਕਰਨ

ਦੀ ਕੋਸ਼ਿਸ਼ ਕੀਤੀ ਜਾ ਰਹੀ ਇਸਦੇ ਲਈ ਸਾਰੇ ਹੀ ਰੂਸੀ ਸੈਨਿਕ ਜਲਦੀ ਤੋਂ ਜਲਦੀ ਕੀਵ ਦੇ ਵੱਲ ਪਹੁੰਚ ਰਹੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਉਹ ਕੀਵ ਉੱਪਰ ਕਬਜ਼ਾ ਕਰ ਲੈਂਦੇ ਹਨ ਤਾਂ ਉਨ੍ਹਾਂ ਦਾ ਯੂਕਰੇਨ ਉਪਰ ਕਬਜ਼ਾ ਹੋ ਜਾਵੇਗਾ ਇਸ ਨਾਲ ਜੁਡ਼ੀ ਹੋਈ ਵੱਡੀ ਖ਼ਬਰ ਹੈ ਦੱਸਿਆ ਜਾ ਰਿਹਾ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਦੇ ਦਸਵੇਂ ਦਿਨ ਰੂਸ ਨੇ ਦੋ ਸ਼ਹਿਰਾਂ ਚ ਸੀਜ਼ ਫਾਇਰ ਦਾ ਅੈਲਾਨ ਕਰ ਦਿੱਤਾ ਹੈ ਭਾਰਤੀ ਸਮੇਂ ਮੁਤਾਬਕ ਪੰਜ ਮਾਰਚ ਨੂੰ ਸਾਢੇ ਗਿਆਰਾਂ ਵਜੇ ਤੋਂ ਸੀਜਫਾਇਰ ਹੋ ਗਈ ਹੈ ਜਾਣਕਾਰੀ ਮੁਤਾਬਕ ਸੀਜ਼ ਫਾਇਰ ਦਾ ਅੈਲਾਨ ਜੰਗ ਚ ਫਸੇ

ਆਮ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਕੀਤਾ ਗਿਆ ਹੈ ਭਾਰਤ ਨੇ ਸ਼ੁੱਕਰਵਾਰ ਨੂੰ ਰੂਸ ਅਤੇ ਯੂਕਰੇਨ ਨੂੰ ਟਕਰਾਅ ਵਾਲੇ ਖੇਤਰਾਂ ਚੋਂ ਜੰਗਬੰਦੀ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਉਹ ਲਗਪਗ ਤਿੰਨ ਹਜ਼ਾਰ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢ ਸਕਣ ਖਾਸ ਤੌਰ ਤੇ ਪੂਰਬੀ ਯੂਕਰੇਨ ਦੇ ਖ਼ਾਰਕੀਵ ਚ ਸੁਮੀ ਸ਼ਹਿਰਾਂ ਤੋਂ ਜਿੱਥੇ ਜ਼ੋਰਦਾਰ ਗੋਲਾਬਾਰੀ ਜਾਰੀ ਹੈ ਹੁਣ ਕੁਝ ਸਮੇਂ ਲਈ ਇੱਥੇ ਜੰਗਬੰਦੀ ਕਰ ਦਿੱਤੀ ਗਈ ਹੈ ਤਾਂ ਜੋ ਆਮ ਨਾਗਰਿਕਾਂ ਨੂੰ ਇਨ੍ਹਾਂ ਸ਼ਹਿਰਾਂ ਦੇ ਵਿੱਚੋਂ ਬਾਹਰ ਕੱਢਿਆ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *