ਪੰਜਾਬ ਦੇ ਵਿੱਚ ਹੋ ਗਿਆ ਇਹ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਕਿਉਂਕਿ ਪੰਜਾਬ ਦੇ ਵਿੱਚ ਆਏ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਰਸਤੇ ਵਿੱਚ ਜਾਂਦੀਆਂ ਔਰਤਾਂ ਨੂੰ ਲੁੱਟ ਲਿਆ ਜਾਂਦਾ ਹੈ ਤੇ ਬੈਂਕਾਂ ਦੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਠੱਗੀਆਂ ਚੋਰੀਆਂ ਕੀਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਪੰਜਾਬ ਵਿੱਚ ਆਏ ਦਿਨ ਇੱਕ ਦੂਜੇ ਨੂੰ ਮਾਰ ਦੇਣ ਦੀਆਂ ਖਬਰਾਂ ਵੀ ਸਾਹਮਣੇ ਆਉਂਦੇ ਰਹਿੰਦੇ ਹਨ ਇਸ ਨਾਲ ਜੁੜੀ ਹੋਈ ਇੱਕ

ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਇਲਾਕੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਇੱਥੇ ਇਕ ਵਿਅਕਤੀ ਜੋ ਕਿ ਪੰਜ ਸਾਲ ਬਾਅਦ ਜ਼ਮਾਨਤ ਉੱਪਰ ਜੇਲ੍ਹ ਵਿੱਚੋਂ ਬਾਹਰ ਆਇਆ ਸੀ ਉਸ ਦੀ ਉਸ ਦੇ ਹੀ ਭਤੀਜੇ ਦੇ ਵੱਲੋਂ ਗੋ ਲੀ ਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਜੋ ਜੇਲ੍ਹ ਵਿੱਚ ਗਿਆ ਹੋਇਆ ਸੀ ਇਸ ਨੇ ਪਹਿਲਾਂ ਇਸ ਲੜਕੇ ਦੇ ਪਿਤਾ ਨੂੰ ਮਾਰ ਦਿੱਤਾ ਸੀ ਜਿਸ ਦੇ ਕਾਰਨ ਹੀ ਜੇਲ੍ਹ ਵਿੱਚ ਸੀ ਅਤੇ ਹੁਣ ਇਹ ਜਦੋਂ ਜੇਲ੍ਹ ਵਿੱਚੋਂ ਬਾਹਰ ਆਇਆ ਤਾਂ ਉਸ ਦੇ ਭਤੀਜੇ ਵੱਲੋਂ ਇਸ ਨੂੰ ਮਾਰ ਦਿੱਤਾ ਗਿਆ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਚਾਰੇ ਪਾਸੇ ਅਸਲੀ ਫੈਲ ਗਈ ਅਤੇ ਇਹ ਨੌਜਵਾਨ ਹੁਣ

ਇਸ ਵਿਅਕਤੀ ਨੂੰ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੁਲੀਸ ਦਾ ਕਹਿਣਾ ਹੈ ਕਿ ਜਲਦ ਤੋਂ ਜਲਦ ਇਸ ਨੌਜਵਾਨ ਨੂੰ ਲੱਭ ਲਿਆ ਜਾਵੇਗਾ ਅਤੇ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਤੇ ਬਹੁਤਾ ਭਾਵੇਂ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਪੁਲੀਸ ਦੁਆਰਾ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸਦੇ ਕਾਰਨ ਇਹ ਸਾਰਾ ਕੁਝ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/RPmGhq3Yve0

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *