ਪੰਜਾਬ ਪੁਲਿਸ ਦੇ ਵਿਚ ਹੋ ਗਿਆ ਇਹ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪੰਜਾਬ ਪੁਲੀਸ ਹਮੇਸ਼ਾ ਹੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਪੰਜਾਬ ਪੁਲੀਸ ਦੇ ਕਰਮਚਾਰੀਆਂ ਦੁਆਰਾ ਬਹੁਤ ਸਾਰੇ ਅਜਿਹੇ ਕਾਰਨਾਮੇ ਕਰਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਹਿਲਾਂ ਵੀ ਸੋਸ਼ਲ ਮੀਡੀਅਾ ਤੇ ਉੱਪਰ ਪੰਜਾਬ ਪੁੱਜੀਆਂ ਬਹੁਤ ਸਾਰੇ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਪੁਲੀਸ ਦੇ ਕਰਮਚਾਰੀ ਕੁਝ ਅਜਿਹੇ ਕੰਮ

ਕਰਦੇ ਹੋਏ ਨਜ਼ਰ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਇਹ ਵਿਅਕਤੀ ਸੋਚ ਨਹੀਂ ਸਕਦਾ ਇਸਦੇ ਨਾਲ ਹੀ ਕਬੱਡੀ ਖ਼ਬਰ ਪੰਜਾਬ ਪੁਲੀਸ ਬਾਰੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਵੱਖ ਵੱਖ ਜ਼ਿਲ੍ਹਿਆਂ ਦੇ ਤਿੱਨ ਪੁਲਸ ਕਰਮਚਾਰੀਆਂ ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿਚ ਸਨਸਨੀ ਫੈਲ ਗਈ ਹੈ ਤੇ ਹਰ ਲੋਕ ਇਹ ਸੋਚਦੇ ਹਨ ਕਿ ਕਿਸ ਤਰੀਕੇ ਦੇ ਨਾਲ ਇਕ ਪੁਲਸ ਕਰਮਚਾਰੀ ਖੁਦ ਨੂੰ ਹੀ ਮਾਰ ਰਹੇ ਹਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਦੀ ਮੌ ਤ ਕਿਸ ਤਰੀਕੇ ਦੇ ਨਾਲ ਅਤੇ ਕਿਸ ਕਾਰਨ

ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਪਿੰਡ ਦੇ ਵਿੱਚ ਈਵੀਐਮ ਮਸ਼ੀਨਾਂ ਦੇ ਕੋਲ ਸੁਰੱਖਿਆ ਤੇ ਖੜ੍ਹੇ ਇਕ ਵਿਅਕਤੀ ਦੁਆਰਾ ਖ਼ੁਦ ਨੂੰ ਹੀ ਗੋ ਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਮਾਹੌਲ ਤਣਾਅਪੂਰਣ ਪੂਰਕ ਬਣਿਆ ਹੋਇਆ ਹੈ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਕਿਸੇ ਵਿਅਕਤੀ ਦੁਆਰਾ ਇਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦੇ ਕਾਰਨ ਇਹ ਸਾਰਾ ਕੁਝ ਹੋ ਰਿਹਾ ਹੈ ਕਿਉਂਕਿ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਜਿਹੇ ਕਾਰਨਾਮੇ ਕਰਦਾ ਹੈ ਖਬਰ ਦੇ ਸਾਹਮਣੇ ਦੋਵਾਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *