ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਬੁਲਾਈ ਇਹ ਵੱਡੀ ਮੀਟਿੰਗ, ਕਰ ਦਿੱਤਾ ਇਹ ਵੱਡਾ ਫੈਸਲਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਜਾ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ੳੁਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਕੱਢਣ ਦੇ ਲਈ ਭਾਰਤ ਸਰਕਾਰ ਦੇ ਦੁਬਾਰਾ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੁਆਰਾ ਇੱਕ ਵੱਡੀ ਖ਼ਬਰ ਸਾਹਮਣੇ ਦਿੱਤੀ ਗਈ ਇਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ

ਚਰਨਜੀਤ ਚੰਨੀ ਵੱਲੋਂ ਮੀਟਿੰਗ ਬੁਲਾਈ ਗਈ ਸੀ ਜਿਸ ਵਿੱਚ ਦੇਹ ਡਿਸਕਸ ਕੀਤੀ ਗਈ ਕਿ ਕਿਸ ਤਰੀਕੇ ਦੇ ਨਾਲ ਸਾਰੇ ਹੀ ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਚਲੇ ਆ ਜਾਵੇ ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਚੱਤਰ ਫ਼ੀਸਦੀ ਸਾਰੇ ਹੀ ਵਿਦਿਆਰਥੀ ਪੰਜਾਬ ਵਿੱਚ ਆ ਚੁੱਕੇ ਹਨ ਅਤੇ ਜੋ ਵਿਅਕਤੀ ਰਹਿੰਦੇ ਹਨ ਉਨ੍ਹਾਂ ਨੂੰ ਵੀ ਜਲਦੀ ਹੀ ਪੰਜਾਬ ਦੇ ਵਿੱਚ ਲਿਆਂਦਾ ਜਾਵੇਗਾ ਇਸ ਖ਼ਬਰ ਦੇ ਸਾਹਮਣਿਓਂ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਛੇ ਸੱਚਮੁੱਚ ਹੀ ਚਰਨਜੀਤ ਚੰਨੀ ਦੀ ਗੱਲ ਸੱਚ ਹੈ ਅਤੇ ਸਾਰੇ ਹੀ ਵਿਦਿਆਰਥੀ ਪੰਜਾਬ ਵਿੱਚ ਪਹੁੰਚ ਚੁੱਕੇ ਹਨ ਤਾਂ ਇਹ ਬਹੁਤ

ਵਧੀਆ ਗੱਲ ਹੈ ਪਰ ਉਥੇ ਹੀ ਬਹੁਤ ਹੈ ਲੋਕਾਂ ਦੇ ਵੱਲੋਂ ਚਾਲੀ ਚੰਨੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੇ ਬੱਚੇ ਜਲਦੀ ਪੰਜਾਬ ਵਿੱਚ ਨਹੀਂ ਪਹੁੰਚ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਮੌਸਮ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਸਿਰਫ਼ ਰਾਜਨੀਤੀ ਕਰ ਰਹੇ ਹਨ ਇਸ ਟਾਵਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/4VPOJEhjcHA

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *