ਡੇਰਾ ਮੁਖੀ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਚੋਣਾਂ ਦੇ ਦੌਰਾਨ ਡੇਰਾ ਸਿਰਸਾ ਦੇ ਸਾਧ ਰਾਮ ਰਹੀਮ ਨੂੰ ਫਰਲੋ ਦਿੱਤੀ ਗਈ ਸੀ ਜਿਸ ਦਾ ਕਿ ਸਿੱਖਾਂ ਦੇ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ ਪਰ ਫਿਰ ਵੀ ਹਰਿਆਣਾ ਸਰਕਾਰ ਦੇ ਵੱਲੋਂ ਡਾਕਟਰਾਂ ਨੂੰ ਫਰਲੋ ਦੇ ਦਿੱਤੀ ਗਈ ਸੀ ਜਿਸ ਦਾ ਸਿੱਧਾ ਸਬੰਧ ਇਨ੍ਹਾਂ ਚੋਣਾਂ ਦੇ ਨਾਲ ਜੋਡ਼ਿਆ ਜਾ ਰਿਹਾ ਸੀ ਕਿਉਂਕਿ ਲੋਕਾਂ ਦਾ ਕਹਿਣਾ ਸੀ ਕਿ ਜਿਸ ਪਾਰਟੀ ਨੂੰ ਵੀ ਇਨ੍ਹਾਂ ਡੇਰਾ ਪ੍ਰੇਮੀਆਂ ਦੇ ਵੱਲੋਂ ਹਿਤੇਸ਼ ਡੇਰਾ ਸਾਧ ਦੇ ਵੱਲੋਂ ਸਮਰਥਨ ਦਿੱਤਾ ਜਾਵੇਗਾ ਉਸ ਦੀ ਜਿੱਤ ਪੱਕੀ ਹੋ ਜਾਵੇਗੀ ਇਸ ਲਈ ਹੀ ਇਸ ਨੂੰ ਬਾਹਰ ਕੱਢਿਆ ਗਿਆ ਸੀ ਉਨ੍ਹਾਂ ਨੇ ਕਿਹਾ ਜਾ ਰਿਹਾ ਸੀ ਕਿ ਡੇਰਾ ਮੁਖੀ ਨੂੰ ਇੱਕੀ ਦਿਨਾਂ ਦੀ ਫਰਲੋ ਦਿੱਤੀ ਗਈ ਸੀ ਜਿਸ ਦੇ ਵਿੱਚ ਇਹ ਇੱਕੀ ਦਿਨ ਡੇਰੇ ਦੇ ਅੰਦਰ ਹੀ ਰਿਹਾ ਸੀ ਹੁਣ ਦੱਸਿਆ ਜਾ ਰਿਹਾ ਹੈ ਕੇਸ ਦੀ ਫਰਲੋ ਸਮਾਪਤ ਹੋ ਗਈ ਤੇ ਫਿਰ ਤੋਂ ਸੁਨਾਰੀਆ

ਜੇਲ੍ਹ ਦੇ ਵਿੱਚ ਬੰਦ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਇੱਕੀ ਦਿਨਾਂ ਦੀ ਫਰਲੋ ਦੀ ਖ਼ੁਸ਼ੀ ਦੇ ਵਿੱਚ ਡੇਰਾ ਪ੍ਰੇਮੀਆਂ ਦੇ ਵੱਲੋਂ ਹੁਣ ਖੁਸ਼ੀ ਮਨਾਈ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਗੁਰੂਗ੍ਰਾਮ ਦੇ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਮਿਲਣ ਦੀ ਖ਼ੁਸ਼ੀ ਦੇ ਵਿੱਚ ਡੇਰਾ ਪ੍ਰੇਮੀਆਂ ਦੇ ਵੱਲੋਂ ਸਫ਼ਾਈ ਅਭਿਆਨ ਚਲਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਡੇਰਾ ਪ੍ਰੇਮੀਆਂ ਦੇ ਵੱਲੋਂ ਇੱਥੇ ਸਫ਼ਾਈ ਕੀਤੀ ਜਾ ਰਹੀ ਹੈ ਜਿਸਦੇ ਨਾਲ ਕੇ ਸਾਰੇ ਹੀ ਗੁਰੂਗ੍ਰਾਮ ਨੂੰ ਸਾਫ਼ ਕੀਤਾ ਜਾਵੇਗਾ ਅਤੇ ਉਸ ਨੂੰਹ ਅੱਗੇ ਵੀ ਸਾਫ ਸੁਥਰਾ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ ਇਸ ਖ਼ਬਰ ਤੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਲੋਕਾਂ ਦੇ ਦਿਮਾਗ ਬਿਲਕੁਲ ਬੰਦ ਹੋ ਚੁੱਕੇ ਹਨ ਅਤੇ ਇਨ੍ਹਾਂ ਦੇ ਵੱਲੋਂ

ਇਨ੍ਹਾਂ ਸ਼ਬਦਾਂ ਦੇ ਪਿੱਛੇ ਲੱਗ ਕੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰਦੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਬਹੁਤ ਹੈ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਲੋਕ ਆਪਣੇ ਧਰਮਾਂ ਨੂੰ ਭੁੱਲ ਚੁੱਕੇ ਹਨ ਅਤੇ ਡੇਰਾਵਾਦ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ ਡੇਰਾਬਾਦ ਦੇ ਕਾਰਨ ਹੀ ਇਹ ਆਪਸ ਵਿੱਚ ਭਾਈਚਾਰਕ ਸਾਂਝ ਵੀ ਖ਼ਤਮ ਕਰ ਲੈਂਦੇ ਹਨ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦਿਸੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *