ਅੱਧੀ ਰਾਤ ਨੂੰ ਬਦਮਾਸ਼ਾਂ ਨੇ ਨੌਜਵਾਨ ਨਾਲ ਕਰ ਦਿੱਤਾ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪੰਜਾਬ ਦੇ ਵਿੱਚ ਆਏ ਦਿਨ ਅਜਿਹੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਜਿਸਦੇ ਨਾਲ ਕੇ ਪੰਜਾਬ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਪਠਾਨਕੋਟ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਨੂੰ ਉਸ ਦੇ ਹੀ ਕੁਝ ਸਾਥੀਆਂ ਦੇ ਵੱਲੋਂ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨੌਜਵਾਨ ਨੂੰ ਉਸ ਦੇ ਹੀ ਸਾਥੀ ਆਪਣੇ ਨਾਲ ਲੈ ਗਏ ਸਨ ਅਤੇ ਉਸ ਦੇ ਨਾਲ ਗੱਲਬਾਤ ਕਰਦੇ ਹੋਏ ਇਕ

ਨੌਜਵਾਨ ਦੇ ਵੱਲੋਂ ਪਿੱਛੋਂ ਹਥਿਆਰ ਨਾਲ ਉਸ ਤੇ ਹਮਲਾ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਉਥੇ ਮੌਤ ਹੋ ਗਈ ਅਤੇ ਸਭ ਤੋਂ ਹੈਵਾਨਗੀ ਦੀ ਗੱਲ ਇਹ ਰਹੀ ਕਿ ਇਸ ਵਿਅਕਤੀ ਦੇ ਮਾਰੇ ਜਾਣ ਤੋਂ ਬਾਅਦ ਵੀ ਉਹ ਵਿਅਕਤੀ ਇਸ ਤੇ ਹਮਲਾ ਕਰਦੇ ਰਹੇ ਅਤੇ ਇਸ ਨੂੰ ਬਿਲਕੁਲ ਖ਼ਤਮ ਕਰਨ ਤੋਂ ਬਾਅਦ ਹੀ ਇੱਥੋਂ ਭੱਜ ਗਏ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਸੀਸੀਟੀਵੀ ਕੈਮਰਿਆਂ ਵਿੱਚ ਫੋਟੋ ਆ ਗਈ ਹੈ ਜਿਸ ਤੋਂ ਬਾਅਦ ਇਹ ਹੁਣ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲੇ ਨੂੰ ਪੁਲੀਸ ਵੱਲੋਂ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ

ਅਤੇ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਪਰ ਲੋਕਾਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਸਿਰਫ ਵਾਅਦੇ ਕੀਤੇ ਜਾਂਦੇ ਹਨ ਇਹ ਜਿਹੇ ਮਾਲਾ ਦੇ ਵਿਚ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਕਿਉਂਕਿ ਲੋਕਾਂ ਨੂੰ ਪੰਜਾਬ ਪੁਲਸ ਦੇ ਉੱਪਰ ਬਿਲਕੁਲ ਵੀ ਭਰੋਸਾ ਨਹੀਂ ਹੈ ਇਸ ਦੇ ਨਾਲ ਹੀ ਇਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾਰੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੌਜਵਾਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਬੱਚੇ ਦੇ ਨਾਲ ਹੀ ਸਾਰਾ ਕੁਝ ਕੀਤਾ ਗਿਆ ਹੈ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *