ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਉਹਦੇ ਰਹਿੰਦੀਆਂ ਹਨ ਜਿਨ੍ਹਾਂ ਦੀ ਜਾਣਕਾਰੀ ਮਿਲਣ ਤੋਂ ਇਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਅਤੇ ਅੱਜਕੱਲ੍ਹ ਦੱਸਿਆ ਜਾ ਰਿਹਾ ਹੈ ਕਿ ਮਹਿੰਗਾਈ ਬਹੁਤ ਜ਼ਿਆਦਾ ਵਧ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਕੀ ਪਹਿਲਾਂ ਕੋਰੂਨਾ ਦੇ ਕਾਰਨ ਲੋਕਾਂ ਦਾ ਕੰਮਕਾਰ ਠੱਪ ਹੋ ਗਿਆ ਸੀ ਪਰ ਇਸ ਤੋਂ ਬਾਅਦ ਜਿਵੇਂ ਜਿਵੇਂ ਕੋਰੋਨਾ ਘਟ ਰਿਹਾ ਹੈ ਤਾਂ ਹੁਣ ਮਹਿੰਗਾਈ ਬਹੁਤ ਜ਼ਿਆਦਾ ਵਧਦੀ ਜਾ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਨਾਲ ਹੀ
ਜਿਵੇਂ ਜਿਵੇਂ ਹੁਣ ਰੂਸ ਅਤੇ ਯੂਕਰੇਨ ਦਾ ਯੁੱਧ ਚੱਲ ਰਿਹਾ ਹੈ ਇਸ ਦੇ ਨਾਲ ਵੀ ਪੈਟਰੋਲ ਦੀਆਂ ਕੀਮਤਾਂ ਵਧ ਚੁੱਕੇ ਹਨ ਯੂਕਰੇਨ ਤੇ ਰੂਸ ਵਿੱਚ ਜੰਗ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਵੀ ਜਾਰੀ ਹੈ ਬੁੱਧਵਾਰ ਨੂੰ ਕਾਰੋਬਾਰ ਦੌਰਾਨ ਬ੍ਰੇਂਟ ਕਰੂਡ ਪੰਜ ਫ਼ੀਸਦੀ ਦੀ ਤੇਜ਼ੀ ਨਾਲ ਇੱਕ ਸੌ ਦੱਸ ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਿਆ ਜੋ ਇਸ ਦਾ ਅੱਠ ਸਾਲਾਂ ਦਾ ਸਭ ਤੋਂ ਉੱਚਾ ਪੱਧਰ ਹੈ ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਡੀਜ਼ਲ ਦੀ ਕੀਮਤ ਪੱਚੀ ਰੁਪਏ ਪ੍ਰਤੀ ਲਿਟਰ ਤੱਕ ਵਧ ਸਕਦੀ ਹੈ ਇਕ ਰਿਪੋਰਟ ਮੁਤਾਬਕ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ ਅਤੇ ਸਖ਼ਤ
ਪਾਬੰਦੀਆਂ ਲਗਾਈਆਂ ਹਨ ਜਿਸ ਦਾ ਵੱਡਾ ਅਸਰ ਹੋ ਸਕਦਾ ਹੈ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਰੂਸ ਤੋਂ ਬਰਾਮਦ ਪ੍ਰਭਾਵਿਤ ਹੋ ਸਕਦੀ ਹੈ ਰੂਸ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਤੇਲ ਉਤਪਾਦਕ ਦੇਸ਼ ਹੈ ਪੂਰਬੀ ਯੂਰਪ ਵਿਚ ਸੰਘਰਸ਼ ਤੇਜ਼ ਹੋਣ ਨਾਲ ਤੇਲ ਦੀਆਂ ਕੀਮਤਾਂ ਤੇ ਦਬਾਅ ਪਿਆ ਹੈ ਇਸ ਵਿਚਾਲੇ ਮਹਾਂਮਾਰੀ ਤੋਂ ਉੱਭਰ ਰਹੀ ਗਲੋਬਲ ਇਕੌਨਮੀ ਵਿੱਚ ਮੰਗ ਵਧ ਰਹੀ ਹੈ ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।