ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੇ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਜਾ ਰਹੇ ਹਨ ਜਿਸ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌ ਤ ਹੋ ਗਈ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਤੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਫਸਿਆ ਹੋਇਆ ਜੋ ਕਿ ਮੈਡੀਕਲ ਦੀ ਪੜ੍ਹਾਈ ਕਰਨ ਦੇ ਲਈ ਯੂਕਰੇਨ ਪਹੁੰਚਿਆ ਹੋਇਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਕਿ ਹੁਣ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਨਰਿੰਦਰ ਮੋਦੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਯੂਕਰੇਨ ਦੇ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਗਏ ਅਨੇਕਾਂ ਵਿਦਿਆਰਥੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਇਸੇ ਨੂੰ ਵੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫੀਸ ਅੱਧੀ ਕਰਨ ਦੀ ਗੱਲ ਕੀਤੀ ਨਾਲ ਹੀ ਕਿਹਾ ਕਿ ਜੇਕਰ ਕੋਈ ਗ਼ਰੀਬ ਬੱਚਾ ਅੰਗਰੇਜ਼ੀ ਨਹੀਂ ਪੜ੍ਹ ਸਕਦਾ ਤਾਂ ਉਹ ਹਿੰਦੀ ਵਿੱਚ ਮੈਡੀਕਲ ਦੀ ਪੜ੍ਹਾਈ ਕਰਕੇ ਡਾਕਟਰ ਬਣ ਸਕੇਗਾ ਨਰੇਂਦਰ ਮੋਦੀ ਦਾ ਇਹ ਐਲਾਨ ਇਸ

ਲਈ ਮਹੱਤਵਪੂਰਨ ਹੈ ਕਿਉਂਕਿ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕਰੇਨ ਗਏ ਭਾਰਤੀ ਵਿਦਿਆਰਥੀ ਉਥੇ ਫਸੇ ਹੋਏ ਹਨ ਕੁਝ ਦਿਨ ਪਹਿਲਾਂ ਹੀ ਪ੍ਰਧਾਨਮੰਤਰੀ ਨੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਸਸਤੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਤਾਂ ਜੋ ਦੇਸ਼ ਵਿੱਚ ਹੀ ਮੈਡੀਕਲ ਦੀ ਪੜ੍ਹਾਈ ਦੇ ਮੌਕੇ ਪੈਦਾ ਹੋਣ ਅਤੇ ਵਿਦਿਆਰਥੀਆਂ ਨੂੰ ਵਿਦੇਸ਼ ਨਾ ਜਾਣਾ ਪਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *