ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਮੌਸਮ ਵਿਭਾਗ ਦੇ ਵੱਲੋਂ ਅਜਿਹੀਆਂ ਖਬਰਾਂ ਦਿੱਤੀਆਂ ਹੁੰਦੀਆਂ ਹਨ ਜਿਸਦੇ ਨਾਲ ਲੋਕਾਂ ਦੀ ਸਮੱਸਿਆ ਵਧ ਜਾਂਦੀ ਹੈ ਤੇ ਅਕਸਰ ਹੀ ਮੌਸਮ ਵਿਭਾਗ ਦੇ ਵੱਲੋਂ ਮੀਂਹ ਦੇ ਬਾਰੇ ਬਹੁਤ ਸਾਰੀ ਜਾਣਕਾਰੀ ਦਿੱਤੀ ਹੁੰਦੀਆਂ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੇ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਫਿਰ ਤੋਂ ਖਰਾਬ ਹੋ ਸਕਦਾ ਹੈ ਜਿਸ ਵਰ੍ਹੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ
ਅਗਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਭਾਰਤੀ ਮੌਸਮ ਵਿਭਾਗ ਮੁਤਾਬਕ ਕੁਝ ਦਿਨ ਬੱਦਲ ਛਾਏ ਰਹਿਣਗੇ ਅਤੇ ਇਕ ਦੋ ਦਿਨਾਂ ਦੇ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ ਇਸ ਤੋਂ ਬਾਅਦ ਨੌੰ ਦੱਸ ਅਤੇ ਗਿਆਰਾਂ ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਦੌਰਾਨ ਮੱਧਮ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਪੈ ਰਹੀ ਹੈ ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਪੱਚੀ ਡਿਗਰੀ ਸੈਲਸੀਅਸ ਤੋਂ ਉੱਪਰ ਹੈ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ ਦੱਸ ਡਿਗਰੀ ਸੈਲਸੀਅਸ ਨੂੰ
ਪਾਰ ਕਰ ਰਿਹਾ ਹੈ ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਤਸੱਲੀਬਖ਼ਸ਼ ਸ਼੍ਰੇਣੀ ਵਿੱਚ ਹੈ ਦੇਖਿਆ ਜਾਵੇ ਤਾਂ ਇਸ ਵਾਰ ਮੌਸਮ ਨੇ ਲੋਕਾਂ ਨੂੰ ਕਾਫੀ ਜਗ੍ਹਾ ਪ੍ਰੇਸ਼ਾਨ ਕੀਤਾ ਹੈ ਪਹਿਲਾਂ ਵੀ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਅਤੇ ਗਡ਼੍ਹੇਮਾਰੀ ਕਾਰਨ ਬਹੁਤ ਜ਼ਿਆਦਾ ਨੁਕਸਾਨ ਵੀ ਹੋਏ ਹਨ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਅਤੇ ਹੁਣ ਇੱਕ ਵਾਰ ਫਿਰ ਤੋਂ ਠੰਡ ਵਧਦੀ ਜਾ ਰਹੀ ਹੈ ਕਦੇ ਆਉਣ ਵਾਲੇ ਇੱਕ ਦੋ ਦਿਨਾਂ ਦੇ ਵਿੱਚ ਹਲਕੀ ਬਰਸਾਤ ਵੀ ਹੋ ਸਕਦੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।