ਬੁਲਟ ਮੋਟਰਸਾਈਕਲ ਰੱਖਣ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਆਖ਼ਰੀ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਜਿਹੇ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਕਸਰ ਹੀ ਦੇਖਦੇ ਹਾਂ ਕਿ ਨੌਜਵਾਨਾਂ ਦੇ ਵੱਲੋਂ ਰਾਹ ਜਾਂਦੇ ਲੋਕਾਂ ਦੇ ਨਾਲ ਅਜਿਹੇ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਨੂੰ ਬੋਸ ਨੇ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਸ਼ਿਕਾਇਤਾਂ ਕੀਤੇ ਅਧਿਐਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕਸਬਾ

ਅੱਪਰਾ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਹਰ ਰੋਜ਼ ਇੱਥੇ ਰਹਿੰਦੇ ਲੋਕਾਂ ਨੂੰ ਬੁਲਟ ਮੋਟਰਸਾਈਕਲ ਦੇ ਪਟਾਖਿਆਂ ਅਤੇ ਹੂਟਿੰਗ ਦੇ ਨਾਲ ਬਹੁਤ ਜ਼ਿਆਦਾ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਇਨ੍ਹਾਂ ਵਾਸੀਆਂ ਦੇ ਵੱਲੋਂ ਪੁਲੀਸ ਨੂੰ ਇਸ਼ਕ ਦੀ ਸੂਚਨਾ ਹਰ ਰੋਜ਼ ਦਿੱਤੀ ਜਾਂਦੀ ਸੀ ਜਿਸ ਤੋਂ ਬਾਅਦ ਅਤੇ ਦੱਸਿਆ ਜਾ ਰਿਹਾ ਹੈ ਪੁਲਸ ਨੇ ਪੁਲਸ ਤੇ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਵੱਲੋਂ ਹਰ ਰੋਜ਼ ਇੱਥੇ ਆ ਕੇ ਇਨ੍ਹਾਂ ਲੋਕਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਨੌਜਵਾਨਾਂ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਅਤੇ ਇਨ੍ਹਾਂ ਦੇ ਮੋਟਰਸਾਈਕਲ ਵੀ ਪ੍ਰਾਪਤ ਕਰ ਲਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ

ਉੱਪਰ ਕਾਰਵਾਈ ਕਰਨ ਦੇ ਲਈ ਇਨ੍ਹਾਂ ਵਾਸੀਆਂ ਦੇ ਵੱਲੋਂ ਉਹ ਵੀ ਕਿਹਾ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਰਾਹ ਜਾਂਦੀਆਂ ਕੁੜੀਆਂ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਇਸ ਖ਼ਬਰ ਦੇ ਸ਼ਾਮਲਾਲ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਕਿਸੇ ਇਕ ਕਸਬੇ ਦੀ ਕਹਾਣੀ ਨਹੀਂ ਹੈ ਇਹ ਹਰ ਇੱਕ ਪਿੰਡ ਦਾ ਤਿਉਹਾਰ ਇੱਕ ਸ਼ਹਿਰ ਦੇ ਵਿੱਚ ਹੁੰਦਾ ਹੈ ਇਸ ਲਈ ਇਨ੍ਹਾਂ ਨੌਜਵਾਨਾਂ ਨੂੰ ਨੱਥ ਪਾਉਣੀ ਬਹੁਤ ਜ਼ਰੂਰੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/2IrTFCFiC3Q
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *