ਰੂਸ ਨੇ ਲਿਆ ਇਹ ਵੱਡਾ ਫ਼ੈਸਲਾ ਲੋਕਾਂ ਵਿਚ ਖੁਸ਼ੀ ਦੀ ਲਹਿਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਇੱਕ ਭਿਆਨਕ ਜੰਗ ਚਲਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਹਮਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌ ਤ ਵੀ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇਸ਼ ਨੂੰ ਛੱਡਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਭਾਰਤੀ ਵਿਦਿਆਰਥੀ ਇਸ ਦੇਸ਼ ਦੇ ਵਿੱਚ ਫਸੇ ਹੋਏ ਹਨ ਜਿਨ੍ਹਾਂ ਦੇ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਉੱਥੋਂ ਕੱਢਿਆ ਜਾਵੇ ਤਾਂ ਜੋ ਉਨ੍ਹਾਂ ਦੀ ਜਾਨ ਬਚ ਸਕੇ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ

ਵਿਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਰੂਸ ਦੇ ਰਾਸ਼ਟਰਪਤੀ ਨੂੰ ਯੂਕਰੇਨ ਦੇ ਰਾਸ਼ਟਰਪਤੀ ਦੇ ਵੱਲੋਂ ਕਪਿਲ ਕੀਤੀ ਗਈ ਸੀ ਕਿ ਉਹ ਗੱਲਬਾਤ ਕਰਕੇ ਇਸ ਮਸਲੇ ਨੂੰ ਸੁਲਝਾ ਸਕਦੇ ਹਨ ਪਰ ਇਸ ਦੇ ਨਾਲ ਹੀ ਹੁਣ ਰੂਸ ਦੇ ਵੱਲੋਂ ਇਕ ਖ਼ਬਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਲੋਕਾਂ ਦੇ ਲਈ ਇਕ ਵੱਡੀ ਗੱਲ ਕਹਿ ਦਿੱਤੀ ਗਈ ਹੈ ਜਿਸਦਾ ਲੋਕਾਂ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ ਜਿਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਰੂਸ ਦੇ ਵੱਲੋਂ ਸੀਜ਼ਫਾਇਰ ਦਾ ਅੈਲਾਨ ਕਰ ਦਿੱਤਾ ਗਿਆ ਹੈ ਅਤੇ ਚਾਰ ਸ਼ਹਿਰਾਂ ਦੇ ਬੱਚੇ ਹੀ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿਉਂਕਿ ਜਿੱਥੇ ਇਹ ਅੈਲਾਨ ਕੀਤਾ ਹੈ ਉੱਥੇ ਤੇ ਸਾਰੇ ਹੀ ਲੋਕ ਸੁਰੱਖਿਅਤ ਹਨ ਅਤੇ ਉਨ੍ਹਾਂ ਦੇ ਉਪਰ ਕਿਸੇ ਤਰ੍ਹਾਂ ਦਾ ਵੀ ਹਮਲਾ

ਨਹੀਂ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਵਿਚਾਰੇ ਤਿੰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਯੁੱਗ ਰੂਸ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਜਿਸਦੇ ਵੱਲੋਂ ਹੀ ਫੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਜ਼ਖ਼ਮੀ ਅਤੇ ਮੌਸਮ ਲੋਕ ਖ਼ਤਰੇ ਵਿਚ ਸਨ ਜਿਸ ਦੇ ਕਾਰਨ ਲੋਕ ਘਰਾਂ ਵਿੱਚੋਂ ਬਾਹਰ ਵੀ ਨਹੀਂ ਨਿਕਲ ਰਹੇ ਸਨ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਲਿਖ ਸਕਦੇ ਹੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *