ਐਂਬੂਲੈਂਸ ਦੇ ਵਿਚ ਦੋ ਨੌਜਵਾਨ ਕਰ ਰਹੇ ਸਨ ਗ਼ਲਤ ਕੰਮ ਪੁਲਿਸ ਨੇ ਕੀਤੇ ਕਾਬੂ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹੈ ਤੇ ਆਖ਼ਰੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਨ ਸ਼ੇ ਦਾ ਕਾਰੋਬਾਰ ਬਹੁਤ ਉੱਚੇ ਪੱਧਰ ਤੇ ਹੋ ਰਿਹਾ ਹੈ ਅਤੇ ਹਰ ਪਿੰਡ ਦੇ ਅਤੇ ਹਰ ਸ਼ਹਿਰ ਦੇ ਮੋੜ ਤੇ ਉੱਤੇ ਤੁਹਾਨੂੰ ਨ ਸ਼ਾ ਵੇਚਣ ਵਾਲੇ ਮਿਲ ਜਾਣਗੇ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਤਲਵੰਡੀ ਸਾਬੋ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀਆਂ ਦੇ ਵੱਲੋਂ ਇਕ ਐਂਬੂਲੈਂਸ ਦੇ ਦੁਬਾਰਾ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ ਜਿੱਤ ਦੀ ਸੂਚਨਾ ਮਿਲਣ ਤੋਂ ਬਾਅਦ

ਇੱਥੋਂ ਦੀ ਪੁਲੀਸ ਦੁਆਰਾ ਗੁਪਤ ਸੂਚਨਾ ਦੇ ਆਧਾਰ ਤੇ ਇਨ੍ਹਾਂ ਵਿਅਕਤੀਆਂ ਨੂੰ ਫੜਿਆ ਗਿਆ ਹੈ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀਆਂ ਦੇ ਵੱਲੋਂ ਇਕ ਐਂਬੂਲੈਂਸ ਦੇ ਵਿੱਚ ਹੈਰੋਇਨ ਰੱਖ ਕੇ ਵੇਚੀ ਜਾ ਰਹੀ ਸੀ ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵਲੋਂ ਨਾਲ ਫੜਿਆ ਗਿਆ ਹੈ ਤੇ ਪੁਲੀਸ ਦੁਆਰਾ ਹੁਣ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖ਼ਬਰ ਦੇ ਸਾਹਮਣੇ ਦੋਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ

ਪੁਲਸ ਕਰਮਚਾਰੀਆਂ ਨੂੰ ਪਹਿਲਾਂ ਹੀ ਇਨ੍ਹਾਂ ਬਾਰੇ ਪਤਾ ਹੁੰਦਾ ਹੈ ਅਤੇ ਪੁਲੀਸ ਨੂੰ ਪੈਸੇ ਦਿੰਦੇ ਹਨ ਜਿੱਥੇ ਕਾਰਨ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਜਦੋਂ ਕਿਸੇ ਵਿਅਕਤੀ ਦੁਬਾਰਾ ਇਨ੍ਹਾਂ ਦੀ ਪੱਕੇ ਤੌਰ ਤੇ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਪੁਲੀਸ ਨੂੰ ਮਜਬੂਰਨ ਇਨ੍ਹਾਂ ਨੂੰ ਫੜਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/JHOmHd6ujtQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *