ਪੀ ਪੀ ਐਫ ਖਾਤਾ ਰੱਖਣ ਵਾਲਿਆਂ ਲਈ ਆਈ ਵੱਡੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਕਿਹਾ ਜਾਂਦਾ ਹੈ ਕਿ ਕੇਂਦਰ ਸਰਕਾਰ ਅਕਸਰ ਹੀ ਸਰਕਾਰੀ ਕਰਮਚਾਰੀਆਂ ਅਤੇ ਪ੍ਰਾਈਵੇਟ ਕਰਮਚਾਰੀਆਂ ਦੇ ਲਈ ਨਵੀਂਆਂ ਯੋਜਨਾਵਾਂ ਲਿਆਂਦੀਆਂ ਜਿਸਦੇ ਵਿੱਚ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਘੱਟ ਹੋਣ ਦੇ ਕਾਰਨ ਇਨ੍ਹਾਂ ਨੂੰ ਫੰਡ ਦਿੱਤਾ ਜਾਂਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਲਈ ਇਕ ਵੱਡੀ ਯੋਜਨਾ ਲਿਆਂਦੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਬਲਿਕ ਪ੍ਰੋਵੀਡੈਂਟ ਫੰਡ ਖਾਤਾ ਭਾਵ ਪੀ ਪੀ ਐੱਫ ਅਕਾਉਂਟ

ਰੱਖਣ ਵਾਲਿਆਂ ਲਈ ਵੱਡੀ ਖਬਰ ਹੈ ਜੇਕਰ ਤੁਸੀਂ ਵੀ ਪੀਪੀਐਫ ਵਿੱਚ ਨਿਵੇਸ਼ ਕੀਤਾ ਹੈ ਜਾਂ ਤੁਸੀਂ ਪੈਸਾ ਲਗਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਰਕਾਰ ਵੱਲੋਂ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ ਸਰਕਾਰ ਵੱਲੋਂ ਨਵਾਂ ਨਿਯਮ ਜਾਰੀ ਕੀਤਾ ਗਿਆ ਹੈ ਜਿਸ ਦਾ ਸਿੱਧਾ ਅਸਰ ਖਾਤਾਧਾਰਕਾਂ ਤੇ ਪਵੇਗਾ ਜਾਣਕਾਰੀ ਮੁਤਾਬਕ ਬਾਰਾਂ ਦਸੰਬਰ ਦੋ ਹਜਾਰ ਉਨੀ ਨੂੰ ਜਾਂ ਇਸ ਤੋਂ ਬਾਅਦ ਜੇਕਰ ਇੱਕੋ ਵਿਅਕਤੀ ਨੇ ਦੋ ਖਾਤੇ ਖੋਲ੍ਹੇ ਹਨ ਜਾਂ ਇਸ ਤੋਂ ਵੱਧ ਪੀ ਪੀ ਐੱਫ ਖਾਤੇ ਹਨ ਤਾਂ ਉਹ ਰਲੇਵੇਂ ਦੇ ਯੋਗ ਨਹੀਂ ਹੋਣਗੇ ਦੱਸ ਦੇਈਏ ਕਿ ਵਿੱਤ ਮੰਤਰਾਲੇ ਨੇ ਇਸ ਦੇ ਲਈ ਆਫੀਸ਼ੀਅਲ ਮੈਮੋਰੰਡਮ ਵੀ ਜਾਰੀ ਕੀਤਾ ਹੈ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਜੋ ਵੀ ਸੰਸਥਾ ਬਾਰਾਂ ਦਸੰਬਰ ਜਾਂ ਉਸ ਤੋਂ

ਬਾਅਦ ਖੋਲ੍ਹੇ ਗਏ ਪੀਪੀਐਫ ਖਾਤਿਆਂ ਨੂੰ ਮਰਜ਼ ਕਰਨ ਦੀ ਬੇਨਤੀ ਨਾ ਭੇਜਣ ਨਾ ਸਵੀਕਾਰ ਕਰਨ ਦੱਸ ਦਈਏ ਕਿ ਸਰਕਾਰ ਨੇ ਇਸ ਦੇ ਪਿੱਛੇ ਪੀਪੀਐਫ ਦੇ ਸਾਲ ਦੋ ਹਜਾਰ ਉਨੀ ਦੇ ਨਿਯਮਾਂ ਬਾਰੇ ਦੱਸਿਆ ਹੈ ਦੱਸ ਦੇਈਏ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਉਹ ਐਮ ਵਿਚ ਕਿਹਾ ਗਿਆ ਹੈ ਕਿ ਬਾਰਾਂ ਦਸੰਬਰ ਦੋ ਹਜਾਰ ਉਨੀ ਤੋਂ ਬਾਅਦ ਖੋਲ੍ਹੇ ਗਏ ਦੋ ਜਾਂ ਦੋ ਤੋਂ ਵੱਧ ਖਾਤਿਆਂ ਵਿੱਚੋਂ ਸਿਰਫ਼ ਇੱਕ ਪੀਐਫ ਖਾਤਾ ਐਕਟਿਵ ਰੱਖਿਆ ਜਾ ਜਾਵੇਗਾ ਇਸ ਤੋਂ ਇਲਾਵਾ ਦੂਸਰਾ ਅਕਾਊਂਟ ਬੰਦ ਕੀਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *