ਗੱਡੀਆਂ ਉੱਪਰ ਫਾਸਟ ਟੈਗ ਲਗਾਉਣ ਵਾਲਿਆਂ ਲਈ ਆਈ ਵੱਡੀ ਖ਼ਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਣੀ ਦਾ ਅੱਜਕੱਲ੍ਹ ਹਰੇਕ ਵਿਅਕਤੀ ਦੇ ਨਾਲ ਠੱਗੀਆਂ ਠੋਰੀਆਂ ਹੋ ਰਹੀਆਂ ਹਨ ਅਤੇ ਪ੍ਰਸ਼ਾਸਨ ਦੇ ਵੱਲੋਂ ਵੀ ਕੁਝ ਅਜਿਹੀਆਂ ਗਲਤੀਆਂ ਕੀਤੀਆਂ ਜਾ ਰਹੀਆਂ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਜਲੰਧਰ ਦੇ ਇਕ ਪਿੰਡ ਤੋਂ ਸਾਹਮਣੇ ਆਇਆ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ੳੁਨ੍ਹਾਂ ਦੇ ਵੱਲੋਂ ਟੋਲ ਪਲਾਜ਼ਾ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਗੱਡੀ ਬਹੁਤ ਸਮੇਂ ਤੋਂ ਉਨ੍ਹਾਂ ਦੇ ਘਰ ਵਿੱਚ ਹੀ ਖੜ੍ਹੀ ਹੈ ਪਰ ਉਨ੍ਹਾਂ ਨੂੰ ਇਕ ਮੈਸੇਜ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਇਕ

ਉਨ੍ਹਾਂ ਦੇ ਖ਼ਤ ਦੇ ਵਿੱਚੋਂ ਟੋਲ ਪਲਾਜ਼ੇ ਵਾਲਿਆਂ ਦੇ ਵੱਲੋਂ ਇੱਕ ਸੌ ਪੈਂਤੀ ਰੁਪਏ ਕੱਟ ਲਏ ਗਏ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਗੱਡੀ ਉਨ੍ਹਾਂ ਦੇ ਘਰ ਵਿੱਚ ਹੀ ਖੜ੍ਹੀ ਹੈ ਤੇ ਸੜਕ ਤੇ ਆਈ ਹੀ ਨਹੀਂ ਤਾਂ ਉਨ੍ਹਾਂ ਦਾ ਟੋਲ ਪਲਾਜ਼ਾ ਕਿਵੇਂ ਕੱਟਿਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਰੁੱਤਬਾ ਸਾਰੇ ਹੀ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਪ੍ਰਚਾਰ ਤੇ ਐਂ ਮੈਂ ਕਿਹਾ ਜਾ ਰਿਹਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਦੇ ਵਿਚ ਇਨ੍ਹਾਂ ਟੋਲ ਪਲਾਜ਼ੇ ਵਾਲਿਆਂ ਵੱਲੋਂ ਜਾਂ ਸਰਕਾਰੀ ਕਰਮਚਾਰੀਆਂ ਦੇ ਵੱਲੋਂ ਜਿਹੇ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਲੋਕ ਹੈਰਾਨ ਹੋ ਜਾਂਦੇ ਹਨ ਕਿਉਂਕਿ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਵਿੱਚ ਟੀਕਾਕਰਨ ਦੌਰਾਨ ਵਿਅਕਤੀਆਂ ਦੀ ਮੌ ਤ ਹੋਣ ਤੋਂ ਬਾਅਦ ਵੀ ਉਨ੍ਹਾਂ ਦੇ ਟੀਕੇ ਲਗਾਏ ਜਾ ਰਹੇ ਹਨ ਅਜਿਹੀਆਂ ਖਬਰਾਂ ਸਾਹਮਣੇ

ਆਉਣ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਕਰਮਚਾਰੀਆਂ ਦੇ ਵੱਲੋਂ ਆਪਣੇ ਕੰਮਕਾਰ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਤੇ ਇਨ੍ਹਾਂ ਦੇ ਵੱਲੋਂ ਸਿਰਫ਼ ਲੋਕਾਂ ਨੂੰ ਲੁੱਟਣ ਤੇ ਧਿਆਨ ਦਿੱਤਾ ਜਾ ਰਿਹਾ ਅਤੇ ਇਹ ਲੋਕਾਂ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ ਅਤੇ ਬਾਅਦ ਵਿਚ ਆਪਣੀ ਗ਼ਲਤੀ ਵੀ ਨਹੀਂ ਮੰਨਦੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਅਤੇ ਆਚਰਣ ਅਤੇ ਨਾ ਟੌਲ ਬਾਤਾਂ ਕੰਪਨੀਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਸ਼ਰ੍ਹੇਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਅਤੇ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *