ਹੁਣੇ ਹੁਣੇ ਰੂਸ ਨੇ ਦਿੱਤੀ ਸਾਰੇ ਹੀ ਦੇਸ਼ਾਂ ਨੂੰ ਵੱਡੀ ਚਿਤਾਵਨੀ

Latest Update

ਜਿਵੇਂ ਕਿ ਛਾਉਣੀ ਬਤਾਏਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰੇ ਗਏ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋੲੇ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਇਸ ਮਾਮਲੇ ਵਿਚ ਰੂਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਦੇਸ਼ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਰੂਸ ਦੇ ਉੱਪਰ ਬਹੁਤ ਸਾਰੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਅਤੇ ਕੈਨੇਡਾ ਦੇ ਵੱਲੋਂ ਅਮਰੀਕਾ ਰੂਸ ਦੇ

ਵਿਚੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਏ ਗਏ ਹਨ ਅਤੇ ਰੂਸ ਦੇ ਜਹਾਜ਼ ਵੀ ਹੁਣ ਉਨ੍ਹਾਂ ਦੇਸ਼ਾਂ ਦੇ ਉੱਪਰ ਨਹੀਂ ਉੱਠ ਸਕਦੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਰੂਸ ਦੇ ਵੱਲੋਂ ਵੀ ਇਸ ਗੱਲ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਰੂਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਕੱਚੇ ਤੇਲ ਦੀ ਸਪਲਾਈ ਸਾਰੇ ਹੀ ਦੇਸ਼ਾਂ ਵਿੱਚ ਬੰਦ ਕਰ ਦਿੱਤੀ ਜਾਵੇਗੀ ਜਿਨ੍ਹਾਂ ਦੇਸ਼ਾਂ ਦੇ ਵੱਲ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਰੂਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਬੇਹੂਦਾ ਦਿੱਤੀਆਂ ਜਾਣਗੀਆਂ ਜਿਥੇ ਨਾਲ ਕੇ ਸਾਰੇ ਹੀ ਦੇਸ਼ਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕੱਚੇ ਤੇਲ ਤੋਂ ਬਿਨਾਂ ਕਿਸੇ ਵੀ ਦੇਸ਼ ਦਾ ਕੰਮ ਨਹੀਂ ਚੱਲ

ਸਕਦਾ ਕਿਉਂਕਿ ਅੱਜਕੱਲ੍ਹ ਹਰ ਇੱਕ ਵਾਹਨ ਪੈਟਰੋਲ ਅਤੇ ਡੀਜ਼ਲ ਦੇ ਨਾਲ ਹੀ ਚਲਦਾ ਹੈ ਅਤੇ ਬਹੁਤ ਸਾਰੇ ਕੰਮ ਕਰ ਵੀ ਰਹੇ ਹਨ ਜੋ ਪੈਟਰੋਲ ਅਤੇ ਡੀਜ਼ਲ ਤੋਂ ਬਿਨਾਂ ਨਹੀਂ ਚੱਲਦਾ ਇਸ ਲਈ ਜੇਕਰ ਇਹ ਕੱਚੇ ਤੇਲ ਦੀਆਂ ਸਪਲਾਈ ਬੰਦ ਹੁੰਦੀਆਂ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖ਼ਬਰ ਦੇ ਛਪਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *