33 ਲੱਖ ਲਗਾ ਕਿ ਮੁੰਡੇ ਨੇ ਕੁੜੀ ਭੇਜੀ ਕੈਨੇਡਾ, ਕੁੜੀ ਨੇ ਕਰ ਦਿੱਤਾ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਥ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਰਾਹ ਦੀਆਂ ਔਰਤਾਂ ਨੂੰ ਠੱਗ ਲਿਆ ਜਾਂਦਾ ਹੈ ਅਤੇ ਬਹੁਤ ਸਾਰੇ ਬਦਮਾਸ਼ਾਂ ਦੇ ਹੌਂਸਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਉਨ੍ਹਾਂ ਦੇ ਵੱਲੋਂ ਬੈਂਕਾਂ ਦੇ ਵਿਚ ਜਾ ਕੇ ਲੁੱਟਮਾਰ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਹੁੰਦੀਆਂ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੇ ਇਲਾਕਿਆਂ ਦੇ ਨਾਲ ਲੋਕਾਂ ਨਾਲ ਠੱਗੀ ਮਾਰੀ ਹੈ ਤੇ ਅਜਿਹਾ ਹੀ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ

ਆਏ ਹਨ ਜਿੱਥੇ ਕਿ ਵਿਦੇਸ਼ਾਂ ਦਾ ਝਾਂਸਾ ਦੇ ਕੇ ਲੋਕਾਂ ਦੇ ਵੱਲੋਂ ਨੌਜਵਾਨਾਂ ਨੂੰ ਲੁੱਟਿਆ ਜਾ ਰਿਹਾ ਹੈ ਅਜਿਹਾ ਹੀ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਦੇ ਵੱਲੋਂ ਇਕ ਪਰਿਵਾਰ ਦੇ ਨਾਲ ਕੈਨੇਡਾ ਲਿਆਉਣ ਦਾ ਝਾਂਸਾ ਦੇ ਕੇ ਤੇਤੀ ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦਾ ਨਾਂ ਮਨਮੀਤ ਕੌਰ ਦੱਸਿਆ ਜਾ ਰਿਹਾ ਹੈ ਪਿਛਲੇ ਵੱਲੋਂ ਇਕ ਨੌਜਵਾਨ ਨਾਲ ਉਸ ਨੂੰ ਕੈਨੇਡਾ ਜਾਣ ਦੀ ਝਾਂਸਾ ਦੇ ਕੇ ਉਸ ਦੇ ਪਰਿਵਾਰ ਦੇ ਨਾਲ ਠੱਗੀ ਮਾਰੀ ਗਈ ਹੈ ਜਿਸ ਤੋਂ ਬਾਅਦ ਉਸ ਪਰਿਵਾਰ ਦੇ ਵੱਲੋਂ ਹੁਣ ਇਹ ਮਾਮਲਾ ਪੁਲਸ ਕੋਲ ਦਰਜ ਕਰਵਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਮਨਮੀਤ ਕੌਰ ਅਤੇ ਉਸਦੀ ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੇ ਮਾਹੌਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਇਸਦੇ ਨਾਲ ਹੀ ਇਸ ਖਬਰ ਦੇ ਸਾਹਮਣੇ

ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੰਤਜ਼ਾਰ ਨੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਹਰੇਕ ਵਿਅਕਤੀ ਨੂੰ ਪਤਾ ਹੈ ਕਿ ਇਨ੍ਹਾਂ ਮਾਮਲਿਆਂ ਦੇ ਵਿਚ ਧੋਖਾਧੜੀਆਂ ਹੁੰਦੀਆਂ ਹਨ ਤਾਂ ਲੋਕਾਂ ਦੇ ਵੱਲੋਂ ਇਹ ਮਾਮਲਾ ਵਾਰ ਵਾਰ ਦੁਹਰਾਏ ਕਿਉਂ ਜਾਂਦੇ ਹਨ ਇਸ ਲਈ ਲੋਕਾਂ ਦੀਵੇ ਗ਼ਲਤੀਆਂ ਜਿਨ੍ਹਾਂ ਦੇ ਵੱਲੋਂ ਬਿਨਾਂ ਸੋਚੇ ਸਮਝੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਲਈ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਕਾਰਨ ਲੋਕਾਂ ਨਾਲ ਠੱਗੀਆਂ ਹੁੰਦੀਆਂ ਹਨ ਇਸ ਲਈ ਲੋਕਾਂ ਨੂੰ ਥੋੜ੍ਹਾ ਬਹੁਤਾ ਸਮਝਣਾ ਚਾਹੀਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *