ਕੈਨੇਡਾ ਦੀ ਪਾਰਲੀਮੈਂਟ ਵਿੱਚ ਝੂਠੀ ਅਜਿਹੀ ਆਵਾਜ਼ ਕਈ ਪੰਜਾਬੀਆਂ ਵਿੱਚ ਛਾਈ ਖੁਸ਼ੀ

Latest Update

ਅਕਸਰ ਹੀ ਅਸੀਂ ਦੇਖਦੇ ਹਾਂ ਕਿ ਪੰਜਾਬ ਦੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਿ ਕੈਨੇਡਾ ਜਾਣਾ ਚਾਹੁੰਦੇ ਹਨ ਅਤੇ ਕੈਨੇਡਾ ਜਾ ਕੇ ਉਹ ਆਪਣਾ ਭਵਿੱਖ ਸੁਰੱਖਿਅਤ ਕਰਨਾ ਚਾਹੁੰਦੇ ਹਨ ਕਿਉਂਕਿ ਹਰ ਇਕ ਪੰਜਾਬੀ ਨੌਜਵਾਨ ਨੂੰ ਇਹ ਲੱਗਦਾ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ ਕਿਉਂਕਿ ਇੱਥੇ ਸਰਕਾਰ ਤੇ ਦੁਬਾਰਾ ਉਨ੍ਹਾਂ ਨੂੰ ਉਹ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ ਜੋ ਕਿ ਉਨ੍ਹਾਂ ਨੂੰ ਕਹਿਣਾ ਜਾ ਕੇ ਮਿਲ ਸਕਦੇ ਹਨ ਇਸ ਲਈ ਹਰੇਕ ਵਿਅਕਤੀ ਅਤੇ ਹਰ ਇੱਕ ਨੌਜਵਾਨ ਦਾ ਇਕੋ ਹੀ ਸੁਪਨਾ ਹੈ ਕਿ ਉਹ ਕੈਨੇਡਾ ਜਾਵੇ ਅਤੇ ਕੈਨੇਡਾ ਜਾ ਕੇ ਆਪਣੇ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਨੂੰ ਸਹੀ ਤਰੀਕੇ ਦੇ ਨਾਲ ਜਿਉਂ ਸਕੇ

ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ ਫ਼ਰੇਜ਼ਰ ਕੈਨੀਅਨ ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਦੇ ਕੈਨੇਡਾ ਦੇ ਸੰਸਦ ਮੈਂਬਰ ਬ੍ਰੈਡ ਬਿਸ ਵੱਲੋਂ ਕੈਨੇਡਾ ਦੇ ਵੈਨਕੂਵਰ ਅਤੇ ਟੋਰਾਂਟੋ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਨੂੰ ਕੈਨੇਡਾ ਦੀ ਸੰਸਦ ਵਿਚ ਉਠਾਉਣ ਅਤੇ ਸਰਗਰਮੀ ਨਾਲ ਇਸ ਦੀ ਵਕਾਲਤ ਕਰਨਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ ਵੈਨਕੂਵਰ ਤੋਂ ਜਾਰੀ ਇਕ ਬਿਆਨ ਵਿਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸਰਦਾਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕੈਨੇਡਾ ਵਿੱਚ ਅਭਿਆਨ ਦੇ ਬੁਲਾਰੇ ਸਰੀ ਵਾਸੀ ਮੋਹਿਤ ਧੰਜੂ

ਵੱਲੋਂ ਸੰਸਦ ਵਿਚ ਸਿੱਧੀਆਂ ਉਡਾਣਾਂ ਸਬੰਧੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਸਾਂਸਦ ਬ੍ਰੈਡ ਬਿਸ ਦੁਆਰਾ ਸਮਰਥਨ ਦਿੱਤਾ ਗਿਆ ਸੀ ਸੋਹਣ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੈਨੇਡਾ ਦੀ ਪਾਰਲੀਮੈਂਟ ਦੇ ਵਿੱਚ ਗੂੰਜੀ ਹੈ ਅਤੇ ਜਲਦ ਹੀ ਇਸ ਮਾਮਲੇ ਦੇ ਉੱਤੇ ਕੋਈ ਫੈਸਲਾ ਆ ਸਕਦਾ ਹੈ ਪਰ ਇਹ ਫ਼ੈਸਲਾ ਹੱਕ ਵਿੱਚ ਆਉਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਲੋਕ ਕੈਨੇਡਾ ਜਾਣ ਦੀ ਇੱਛਾ ਜਤਾਉਂਦੇ ਹਨ ਪਰ ਉਨ੍ਹਾਂ ਨੂੰ ਫਲਾਈਟ ਲੈਣ ਦੇ ਲਈ ਦਿੱਲੀ ਜਾਣਾ ਪੈਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *