ਡਾਕ ਘਰ ਵਿੱਚ ਕੰਮ ਕਰਨ ਵਾਲੀ ਅੌਰਤ ਨੇ ਮਾਰੀ ਇਸ ਤਰੀਕੇ ਨਾਲ ਠੱਗੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਹਨ ਇਨ੍ਹਾਂ ਦੇ ਵਿੱਚ ਬਹੁਤੇ ਲੋਕਾਂ ਦੇ ਵੱਲੋਂ ਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਤਰ੍ਹਾਂ ਤਰ੍ਹਾਂ ਦੇ ਤਰੀਕਿਆਂ ਦੇ ਨਾਲ ਆਮ ਲੋਕਾਂ ਦੇ ਨਾਲ ਠੱਗੀਆਂ ਮਾਰੀਆਂ ਜਾਂਦੀਆਂ ਹਨ ਏਦਾਂ ਦੇ ਵਿੱਚ ਬਹੁਤ ਸਾਰੇ ਸਰਕਾਰੀ ਕਰਮਚਾਰੀ ਵੀ ਸ਼ਾਮਲ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਨੂੰ ਝੂਠ ਬੋਲ ਕੇ ਬਹੁਤ ਸਾਰੀਆਂ ਠੱਗੀਆਂ ਮਾਰੀਆਂ ਜਾਂਦੀਆਂ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਪੰਜਾਬ ਦੇ ਹੀ ਇਕ ਸ਼ਹਿਰ ਤੋਂ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ

ਡਾਕਘਰ ਦੇ ਵਿਚ ਅਕਸਰ ਹੀ ਲੋਕਾਂ ਦੇ ਵਲੋਂ ਆਪਣੇ ਪੈਸੇ ਜਮ੍ਹਾ ਕਰਵਾਏ ਜਾਂਦੇ ਸਨ ਅਤੇ ਹੁਣ ਜਦੋਂ ਇਨ੍ਹਾਂ ਲੋਕਾਂ ਦੇ ਵੱਲੋਂ ਇਸ ਦੀ ਜਾਣਕਾਰੀ ਲਈ ਗਈ ਤਾਂ ਇਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਜੋ ਇੱਥੇ ਡਾਕਘਰ ਦੇ ਵਿਚ ਕੰਮ ਕਰਨ ਵਾਲੀ ਕਰਮਚਾਰੀ ਹੈ ਉਸ ਦੇ ਕੁਲੀਨਾਂ ਨਾਲ ਧੋਖਾਧੜੀ ਕੀਤੀ ਜਾ ਰਹੀ ਸੀ ਕਿਉਂਕਿ ਇਨ੍ਹਾਂ ਦੇ ਵੱਲੋਂ ਤਾਂ ਆਪਣੇ ਪੈਸੇ ਜਮ੍ਹਾ ਕਰਵਾ ਦਿੱਤੇ ਜਾਂਦੇ ਸਨ ਪਰ ਭਾਰਤ ਦੇ ਵੱਲੋਂ ਅੱਗੇ ਪੈਸੇ ਜਮ੍ਹਾ ਨਹੀਂ ਕਰਵਾਏ ਗਏ ਜਿਸ ਦੇ ਕਾਰਨ ਇਨ੍ਹਾਂ ਨੂੰ ਬਹੁਤ ਸਾਰਾ ਨੁਕਸਾਨ ਹੋ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਡਾਕਘਰ ਦੇ ਅੱਗੇ ਧਰਨਾ ਲਗਾਇਆ ਗਿਆ ਹੈ ਤੇ ਕਿਹਾ ਗਿਆ ਹੈ ਕਿ ਇਸ ਔਰਤ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਦੇ ਨਾਲ ਹੀ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ ਉਸ ਔਰਤ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਜਿਸ ਦੇ ਆਧਾਰ ਤੇ ਇਹ ਸਾਰਾ

ਕੁਝ ਕੀਤਾ ਗਿਆ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਸ ਡਾਕਘਰ ਦੇ ਵਿਚ ਜੋ ਵੀ ਰਿਕਾਰਡ ਹੈ ਜਿਸ ਦੇ ਆਧਾਰ ਤੇ ਸਾਰੇ ਹੀ ਲੋਕਾਂ ਨੂੰ ਇਸ ਔਰਤ ਦੇ ਕੋਲੋਂ ਪੈਸੇ ਲੈ ਕੇ ਦੇ ਦਿੱਤੇ ਜਾਣਗੇ ਇਸ ਖ਼ਬਰ ਤੇ ਸ਼ਾਮਲ ਔਰਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਤੇ ਅੱਜਕੱਲ੍ਹ ਭਰੋਸਾ ਕਰਨ ਦਾ ਨਹੀਂ ਹੈ ਤੇ ਹਰ ਇੱਕ ਵਿਅਕਤੀ ਨੂੰ ਆਪਣਾ ਕੰਮ ਖ਼ੁਦ ਹੀ ਕਰਨਾ ਚਾਹੀਦਾ ਹੈ ਕਿਸੇ ਤੇ ਨਹੀਂ ਛੱਡਣਾ ਚਾਹੀਦਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *