ਚੋਣ ਨਤੀਜਿਆਂ ਤੇ ਚਰਨਜੀਤ ਚੰਨੀ ਦਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ ਤੇ ਇਸ ਤੋਂ ਬਾਅਦ ਵੀ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਸੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਸਨ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀ ਹੀ ਸਰਕਾਰ ਬਣੇਗੀ ਇਸ ਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਆਉਣਾ ਹੈ ਇਸ ਨਾਲ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਚਮਕੌਰ ਸਾਹਿਬ ਤੋਂ ਆਪਣੀ ਸੀਟ ਨਾਲ ਰਹਿਣ ਜਿਥੋਂ ਕਿ ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਚਾਰ ਵਾਰ ਇੱਥੋਂ ਜਿੱਤ ਚੁੱਕੇ ਹਨ ਜਿਸ ਤੋਂ

ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਉਨ੍ਹਾਂ ਦਾ ਮੁਕਾਬਲਾ ਬਹੁਤ ਫਸਵਾਂ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਇੱਕ ਮਜ਼ਬੂਤ ਦਾਅਵੇਦਾਰ ਖਡ਼੍ਹੇ ਹਨ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਵੀ ਉਨ੍ਹਾਂ ਦੇ ਲਈ ਮੁਸੀਬਤ ਬਣ ਸਕਦਾ ਹੈ ਇਸ ਲਈ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਚਰਨਜੀਤ ਚੰਨੀ ਨੂੰ ਆਪਣੀ ਸੀਟ ਜਿੱਤਣੀ ਸੁਖਾਲੀ ਨਹੀਂ ਹੋਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਹ ਹਲਕਾ ਭਦੌੜ ਤੋਂ ਵੀ ਆਪਣੀ ਸੀਟ ਲੜ ਰਹੇ ਹਨ ਜਿਥੇ ਕੇ ਪ੍ਰਤਾਪ ਸਿੰਘ ਉਗੋਕੇ ਇਕ ਸਖ਼ਤ ਕੈਂਡੀਡੇਟ ਉਨ੍ਹਾਂ ਦੇ ਸਾਹਮਣੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਨੂੰ ਆਪਣੇ ਦੋਨੋਂ ਹੀ ਸੀਟਾਂ ਤੇ ਫਸਵਾਂ ਮੁਕਾਬਲਾ ਦੇਖਣ ਨੂੰ ਮਿਲੇਗਾ ਅਤੇ ਦੇਖਣਾ ਹੋਵੇਗਾ ਕਿ ਚਰਨਜੀਤ ਚੰਨੀ ਆਪਣੀਆਂ ਸੀਟਾਂ ਜਿੱਤ ਪਾਉਂਦੇ ਹਨ

ਜਾਂ ਨਹੀਂ ਪਰ ਇਸ ਵਾਰ ਇਹ ਗੱਲ ਨੈਣੀਂ ਗ਼ਲਤ ਨਹੀਂ ਹੋਵੇਗੀ ਕਿ ਚਰਨਜੀਤ ਚੰਨੀ ਨੂੰ ਆਪਣੀਆਂ ਸੀਟਾਂ ਜਿੱਤਣ ਦੇ ਲਈ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਖ਼ਬਰ ਤੇ ਸ਼ਾਮਲਾਟ ਥਾਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੰਤਜ਼ਾਰ ਨੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਨੇ ਕੋਈ ਅਜਿਹਾ ਕੰਮ ਨਹੀਂ ਕੀਤਾ ਜਿਸਦੇ ਕਾਰਨ ਲੋਕ ਉਨ੍ਹਾਂ ਤੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *