ਚੋਣ ਨਤੀਜਿਆਂ ਤੋਂ ਪਹਿਲਾਂ ਚਰਨਜੀਤ ਚੰਨੀ ਦਾ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਚਰਨਜੀਤ ਚੰਨੀ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਦੇ ਨਤੀਜੇ ਦੱਸ ਮਾਰਚ ਨੂੰ ਆਉਣੇ ਸਨ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਮਾਰਚ ਨੂੰ ਲੈ ਕੇ ਚਰਨਜੀਤ ਚੰਨੀ ਦੇ ਬੱਲੇ ਦਾ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਕਸਰ ਹੀ ਚਰਚਾ ਵਿਚ ਰਹਿੰਦੇ ਹਨ ਉਨ੍ਹਾਂ ਦੇ ਵੱਲੋਂ ਅਕਸਰ ਹੀ ਅਜਿਹੇ ਬਿਆਨ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਇੱਕ ਵਿਅਕਤੀ ਹੈਰਾਨ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਅਦਾਰੇ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਕਿ ਚ ਵਿਅਕਤੀ ਨੇ ਨਹੀਂ

ਸੋਚਿਆ ਹੁੰਦਾ ਕਿ ਮੁੱਖ ਮੰਤਰੀ ਅਜਿਹੇ ਕੰਮ ਵੀ ਕਰ ਸਕਦਾ ਹੈ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਉੱਪਰ ਲੋਕਾਂ ਦੇ ਵਲੋਂ ਮਜ਼ਾਕ ਵੀ ਉਡਾਇਆ ਜਾਂਦਾ ਹੈ ਅਜਿਹਾ ਹੀ ਮਾਮਲਾ ਇੱਕ ਹੁਣ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੱਲੇ ਇੱਕ ਗੀਤ ਗੁਣਗੁਣਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਗੁਰਨਾਮ ਭੁੱਲਰ ਦਾ ਇੱਕ ਗੀਤ ਗੁਣਗੁਣਾ ਕੇ ਦੱਸਿਆ ਹੈ ਕਿ ਉਨ੍ਹਾਂ ਦੀ ਕਿਸਮਤ ਹੁਣ ਮਸ਼ੀਨਾਂ ਵਿੱਚ ਬੰਦ ਪਈ ਹੈ ਅਤੇ ਦੱਸ ਮਾਰਚ ਨੂੰ ਉਨ੍ਹਾਂ ਦੀ ਕਿਸਮਤ ਖੁੱਲ੍ਹੇਗੀ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਆਉਣ ਵਾਲੀ ਦੱਸ ਮਾਰਚ ਨੂੰ ਨਤੀਜੇ

ਉਨ੍ਹਾਂ ਦੇ ਹੱਕ ਵਿੱਚ ਭੁਗਤਣਗੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਹ ਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਇਸ ਖਬਰ ਦੇ ਸਾਹਮਣੇ ਆਉਂਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਲੋਕਾਂ ਦਾ ਮੰਨਣਾ ਹੈ ਕਿ ਚਰਨਜੀਤ ਚੰਨੀ ਕੁਝ ਵੀ ਕਰ ਸਕਦਾ ਹੈ ਤੇ ਉਸ ਦੇ ਵੱਲੋਂ ਕਦੇ ਇਹ ਨਹੀਂ ਸੋਚਿਆ ਜਾਂਦਾ ਕਿ ਉਹ ਸਹੀ ਕਰ ਰਿਹਾ ਹੈ ਪਰ ਉਹ ਲੋਕਾਂ ਨੂੰ ਆਪਣੇ ਹੱਕ ਵਿੱਚ ਕਰਨ ਦੇ ਲਈ ਅਜਿਹੀਆਂ ਹਰਕਤਾਂ ਕਰਦੇ ਰਹਿੰਦੇ ਨੇ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *