ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਜਾਣਕਾਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਮੌਸਮ ਵਿਭਾਗ ਦੇ ਵੱਲੋਂ ਬਹੁਤ ਸਾਰੇ ਅਲਰਟ ਜਾਰੀ ਕੀਤੇ ਜਾਂਦੇ ਹਨ ਕਿਉਂਕਿ ਪਿਛਲੇ ਸਮੇਂ ਦੇ ਵਿੱਚ ਮੌਸਮ ਬਹੁਤ ਜ਼ਿਆਦਾ ਖ਼ਰਾਬ ਰਿਹਾ ਸੀ ਜਿਸਦੇ ਕਾਰਨ ਲੋਕਾਂ ਦੇ ਵਿੱਚ ਚਿੰਤਾ ਦੇਖੀ ਜਾ ਰਹੀ ਸੀ ਕਿ ਜੇਕਰ ਮੌਸਮ ਵਿੱਚ ਤਰੀਕੇ ਦੇ ਨਾਲ ਹੀ ਖ਼ਰਾਬ ਰਿਹਾ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਦੇ ਨਾਲ ਹੀ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਮੌਸਮ ਵਿਭਾਗ ਦੇ ਬੁਲਾਰੇ ਕੱਬਡੀ ਜਾਣਕਾਰੀ ਦਿੱਤੀ ਗਈ ਹੈ ਜਿਸਦੇ ਕਾਰਨ ਲੋਕਾਂ ਦੇ ਵਿੱਚ ਖ਼ੁਸ਼ੀ ਵੀ ਦੇਖੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵਿੱਚ ਨਮੋਸ਼ੀ ਵੀ ਦੇਖੀ ਜਾ

ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਸਾਫ਼ ਰਹੇਗਾ ਅਤੇ ਇਸ ਦੇ ਨਾਲ ਹੀ ਥੋੜ੍ਹੇ ਬਹੁਤੇ ਬੱਦਲ ਛਾਏ ਰਹਿਣਗੇ ਜਿਥੇ ਨਾਲ ਠੰਢ ਦੇ ਘਟਣ ਦੇ ਆਸਾਰ ਨਹੀਂ ਹਨ ਕਿਉਂਕਿ ਸਵੇਰੇ ਅਤੇ ਸ਼ਾਮ ਨੂੰ ਠੰਢ ਬਣੀ ਰਹੇਗੀ ਅਤੇ ਦੁਪਹਿਰ ਦੇ ਸਮੇਂ ਸੂਰਜ ਨਿਕਲੇਗਾ ਜਿਸ ਦੇ ਕਾਰਨ ਗਰਮੀ ਦੇ ਵਧਣ ਦੇ ਆਸਾਰ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਲੋਕਾਂ ਨੂੰ ਪਹਿਲਾਂ ਇਹ ਚਿੰਤਾ ਸੀ ਕਿ ਜੇਕਰ ਮੌਸਮ ਫਿਰ ਤੋਂ ਖਰਾਬ ਹੁੰਦਾ ਹੈ ਤਾਂ ਉਨ੍ਹਾਂ ਦਾ ਕੰਮਕਾਰ ਫਿਰ ਤੋਂ ਠੱਪ ਹੋ ਜਾਵੇਗਾ ਕਿਉਂਕਿ ਮੌਸਮ ਖ਼ਰਾਬ ਹੋਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ

ਸਾਹਮਣਾ ਕਰਨਾ ਪਿਆ ਸੀ ਦੇਸ਼ ਦੇ ਕਾਨੂੰਨਾਂ ਦਾ ਕੰਮਕਾਰ ਠੱਪ ਹੋ ਗਿਆ ਸੀ ਅਤੇ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੋ ਗਈ ਸੀ ਜਿਸਦੇ ਕਾਰਨ ਲੋਕਾਂ ਦੇ ਵਿੱਚ ਸਮੱਸਿਆਵਾਂ ਦੇਖੀਆਂ ਜਾ ਰਹੀਆਂ ਸਨ ਪਰ ਹੁਣ ਜਿਹੀ ਜਿਵੇਂ ਜਿਵੇਂ ਮੌਸਮ ਸਾਫ ਹੋ ਰਿਹਾ ਹੈ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਉਨ੍ਹਾਂ ਕਿਹਾ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਸਾਫ ਰਹਿੰਦਾ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਬਹੁਤ ਹੱਦ ਤਕ ਠੀਕ ਹੋ ਜਾਣਗੇ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *