ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਲਈ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਨਾਲ ਉਹਨਾਂ ਦਾ ਭਵਿੱਖ ਦਾਅ ਤੇ ਲੱਗਿਆ ਹੁੰਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕੋਰੋਨਾ ਕਾਲ ਦੇ ਚਲਦਿਆਂ ਬੱਚਿਆਂ ਦੀ ਪੜ੍ਹਾਈ ਬਹੁਤਿਆਂ ਦਾ ਖ਼ਰਾਬ ਹੋ ਗਈ ਸੀ ਅਤੇ ਜਿਵੇਂ ਜਿਵੇਂ ਹੀ ਹੁਣ ਕੋਰੋਨਾ ਦਾ ਕਹਿਰ ਘਟਣ ਲੱਗਿਆ ਹੈ ਤੇ ਲੋਕਾਂ ਨੂੰ ਕੰਮਕਾਰ ਤੇ ਜਾਣ ਲਈ ਵੀ ਸਹੂਲਤਾਂ ਮਿਲ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੇ ਵੀ ਸਕੂਲ ਖੁੱਲ੍ਹ ਰਹੇ ਹਨ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੇ ਬਚਾਅ ਅਤੇ ਬੱਚਿਆਂ ਦੇ ਮਾਪਿਆਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਲ ਦੇ ਵਿੱਚ ਦੋ ਸੁੱਟੀਆਂ ਰਾਖਵੀਆਂ ਰੱਖ ਦਿੱਤੀਆਂ ਜਾਣਗੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਸਿੱਖਿਆ ਵਿਭਾਗ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਹਰ ਸਾਲ ਰਾਖਵੀਆਂ ਦੋ ਸੁੱਟੀਆਂ ਹੋਇਆ ਕਰਨਗੀਆਂ ਜਿਸ ਦੀ ਤਰੀਕ ਹਾਲੇ ਤੱਕ ਪੱਕੀ ਤੌਰ ਤੇ ਨਹੀਂ ਕੀਤੀ ਗਈ ਚਰਨਜੀਤ ਚੰਨੀ ਦੇ ਵੱਲੋਂ ਕਰ ਦਿੱਤਾ ਗਿਆ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ

ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਕੀ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਕਿਉਂਕਿ ਕੋਰੋਨਾ ਕਾਲ ਦੇ ਵਿੱਚ ਬਹੁਤ ਸਮਾਂ ਸਕੂਲ ਬੰਦ ਰਹੇ ਸਨ ਜਿਸਦੇ ਕਾਨੂੰਨਨ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਲੋਕਾਂ ਦਾ ਕਹਿਣਾ ਹੈ ਕਿ ਇਹ ਛੁੱਟੀਆਂ ਨਹੀਂ ਕਰਨੇ ਚਾਹੀਦੇ ਹਨ ਤਾਂ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਸਹੀ ਤਰੀਕੇ ਦੇ ਨਾਲ ਹੋ ਸਕੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *