ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਵਿੱਚ ਬੈਂਕ ਨਾਲ ਜੁੜੀਆਂ ਬਹੁਤ ਸਾਰੀਆਂ ਜਾਣਕਾਰੀਆਂ ਦਿੱਤੀਆਂ ਜਾਂਦੀਆਂ ਹਨ ਜਿਸਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਬੈਂਕ ਵਿਚ ਖਾਤਾ ਰੱਖਣ ਵਾਲਿਆਂ ਲਈ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਲੋਕਾਂ ਜਿਨ੍ਹਾਂ ਦਾ ਵੀ ਬੈਂਕ ਦੇ ਵਿੱਚ ਖਾਤੇ ਹਨ ਉਨ੍ਹਾਂ ਨੂੰ ਆਪਣਾ ਆਧਾਰ ਕਾਰਡ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣਾ ਜ਼ਰੂਰੀ ਹੈ ਕਿਉਂਕਿ ਹੁਣ ਭਾਰਤ ਵਿੱਚ ਆਧਾਰ ਕਾਰਡ ਹੀ ਇੱਕ ਅਜਿਹਾ ਪਛਾਣ ਪੱਤਰ ਹੈ ਜੋ ਕਿ ਹਰ ਇਕ ਵਿਅਕਤੀ ਅਤੇ ਹਰ ਇਕ ਦਫਤਰ ਦੇ ਵਿਚ ਮੰਨਿਆ ਜਾਂਦਾ ਹੈ ਦਾ ਆਧਾਰ ਕਾਰਡ ਦੇ ਵਿੱਚ
ਹੀ ਸਾਰੇ ਹੀ ਵਿਅਕਤੀ ਦੇ ਫਿੰਗਰ ਪ੍ਰਿੰਟ ਹੁੰਦੇ ਹਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਅੱਖਾਂ ਤੂੰ ਵੀ ਸਕੈਨ ਕੀਤਾ ਜਾਂਦਾ ਹੈ ਜਿਸਦੇ ਨਾਲ ਕੋਈ ਕੋਈ ਵੀ ਵਿਅਕਤੀ ਗ਼ਲਤ ਤਰੀਕੇ ਦੇ ਨਾਲ ਆਪਣੇ ਅਧਾਰ ਕਾਰਡ ਨਹੀਂ ਵਰਤ ਸਕਦਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਹਰੇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਕਰਨਾ ਜ਼ਰੂਰੀ ਹੈ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਸ ਦੇ ਇੱਕ ਖਾਤੇ ਨੂੰ ਬੰਦ ਕਰ ਦਿੱਤਾ ਜਾ ਸਕਦਾ ਹੈ ਇਸ ਲਈ ਸਾਰਿਆਂ ਨੂੰ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਬੈਂਕ ਖ਼ਾਤਿਆਂ ਨਾਲ ਆਧਾਰ ਕਾਰਡ ਨੂੰ ਲਿੰਕ ਕਰਵਾਉਣਾ ਚਾਹੀਦਾ ਹੈ ਇਸ ਨੂੰ ਲਿੰਕ ਕਰਨ ਦੇ ਲਈ ਬਹੁਤ ਸੌਖਾ ਤਰੀਕਾ ਹੈ ਇਸ ਲਈ ਹੁਣ ਕਿਹਾ ਜਾ ਰਿਹਾ ਹੈ ਕੇਸ ਨੂੰ ਆਫਲਾਈਨ ਅਤੇ ਆਨਲਾਈਨ ਦੋਨੋਂ ਤਰੀਕਾਂ ਦੇ ਨਾਲ ਬੈਂਕ ਖਾਤੇ ਨਾਲ ਲਿੰਕ ਕੀਤਾ ਜਾ ਸਕਦਾ ਹੈ ਇਸ ਖਬਰ ਦੇ
ਸਾਹਮਣੇ ਦੋ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਹਰ ਇੱਕ ਵਿਅਕਤੀ ਦੇ ਖਾਤੇ ਇਸ ਦੇ ਨਾਲ ਆਧਾਰ ਕਾਰਡ ਲਿੰਕ ਹੈ ਜਿਸਦੇ ਕਾਰਨ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਲੱਗਦਾ ਹੈ ਕਿ ਆਧਾਰ ਕਾਰਡ ਲਿੰਕ ਹੋਣ ਤੋਂ ਬਾਅਦ ਹੀ ਖਾਤਾ ਚਲਾਇਆ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਲੋਕ ਪਹਿਲਾਂ ਇਨ੍ਹਾਂ ਕਾਰਨਾਂ ਕਰਕੇ ਲੋਕਾਂ ਨਾਲ ਪੂਰੀਆਂ ਕਰ ਲੈਂਦੇ ਸਨ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਇਹ ਬਹੁਤ ਜ਼ਰੂਰੀ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
https://youtu.be/TYiFypWtZ5U
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।