ਅਮਰੀਕਾ ਦੇ ਸਕੂਲ ਸਾਹਮਣੇ ਹੋ ਗਿਆ ਇਹ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਦੇਸ਼ਾਂ ਦਾ ਮਾਹੌਲ ਖ਼ਰਾਬ ਹੋ ਗਿਆ ਹੈ ਤੇ ਅਕਸਰ ਦੇਖਿਆ ਜਾਂਦਾ ਹੈ ਕਿ ਕਰੋਨਾ ਕਾਲ ਦੇ ਵਿੱਚ ਸਾਰੇ ਹੀ ਦੇਸ਼ਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਰੋਡ਼ ਕਿਉਂਕਿ ਕੋਰੋਨਾ ਕਾਲ ਦੇ ਵਿਚ ਅਮਰੀਕਾ ਇਕ ਅਜਿਹਾ ਦੇਸ਼ ਸੀ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿੱਚ ਕਰੁਣਾ ਦਾ ਸਭ ਤੋਂ ਵੱਧ ਕਹਿਰ ਸੀ ਜਿਸਦੇ ਵਿਚ ਬਹੁਤ ਸਾਰੇ ਲੋਕਾਂ ਦੀ ਮੌ ਤ ਹੋਈ ਸੀ ਅਤੇ ਕੋਰੂਨਾ ਦੇ ਉੱਪਰ ਨਿਰੰਤਰ ਕਰਨ ਦੇ ਲਈ ਅਮਰੀਕਾ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਇਕ ਵਾਰ ਫਿਰ ਤੋਂ ਅਮਰੀਕਾ ਦੇ ਵਿਚ ਇੱਥੇ ਮੌ ਤ

ਦਾ ਤਾਂਡਵ ਹੋਇਆ ਹੈ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਸਕੂਲ ਦੇ ਸਾਹਮਣੇ ਗੋ ਲੀ ਬਾ ਰੀ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਪੰਦਰਾਂ ਸਾਲਾ ਬੱਚੇ ਦੀ ਮੌ ਤ ਹੋ ਗਈ ਹੈ ਅੱਜ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਦੋ ਸਕੂਲੀ ਲੜਕੀਆਂ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਹਾਲੇ ਤਕ ਇਹ ਪਤਾ ਨਹੀਂ ਚੱਲ ਰਿਹਾ ਹੈ ਕਿ ਕਿਸ਼ਤ ਦੁਆਰਾ ਇਹ ਗੋ ਲੀ ਬਾ ਰੀ ਕੀਤੀ ਗਈ ਹੈ ਪਰ ਇਸ ਦੇ ਨਾਲ ਸਾਰੇ ਹੀ ਇਲਾਕੇ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਮਰੀਕੀ ਲੋਕਾਂ ਦੇ ਵਿੱਚ ਇਸ ਹਮਲੇ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ ਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਕਿਹਾ ਤੇ ਪੁਲਸ ਦੁਆਰਾ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਕਿਸ ਵਿਅਕਤੀ ਦੇ ਵੱਲੋਂ ਇਹ ਸਾਰਾ ਕੁਝ ਕੀਤਾ

ਗਿਆ ਹੈ ਜਿਸਦੇ ਵਿੱਚ ਮਾਸੂਮ ਬੱਚਿਆਂ ਦੀ ਜਾਨ ਗਈ ਹੈ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਅਤੇ ਸਾਰੇ ਹੀ ਲੋਕਾਂ ਵਿਚ ਡਰ ਦੇਖਿਆ ਜਾ ਰਿਹਾ ਹੈ ਕਿਉਂਕਿ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਜੇਕਰ ਅਮਰੀਕਾ ਵਰਗੇ ਸ਼ਕਤੀਸ਼ਾਲੀ ਦੇਸ਼ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ ਤਾਂ ਦੂਜੇ ਦੇਸ਼ਾਂ ਵਿੱਚ ਇਹ ਆਮ ਹੀ ਗੱਲ ਹੈ ਇਸ ਖਬਰ ਦੇ ਸਾਹਮਣੇ ਦੋਵਾਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *