ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸ ਮਾਰਚ ਨੂੰ ਜਾਣਗੇ ਅੱਜ ਇਨ੍ਹਾਂ ਦਾ ਨਤੀਜਾ ਆਉਣਾ ਸੀ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਹੈ ਤੇ ਅੱਜ ਦੇ ਨਤੀਜੇ ਸਾਰੇ ਹੀ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਭੁਗਤੇ ਹਨ ਜਿਸਦੇ ਨਾਲ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵਿੱਚ ਬਹੁਤ ਸਾਰੀਆਂ ਖੁਸ਼ੀਆਂ ਦੇਖੀਆਂ ਜਾ ਰਹੀਆਂ ਹਨ ਜਿਸ ਦੇ ਕਾਰਨ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਪੰਜਾਬੀਆਂ ਦੀ ਜਿੱਤ ਹੈ ਅਤੇ ਇਹ

ਪੰਜਾਬੀਅਤ ਦੀ ਜਿੱਤ ਹੈ ਕਿਉਂਕਿ ਪਹਿਲਾਂ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੰਜਾਬ ਨੂੰ ਬਹੁਤ ਬੁਰੀ ਤਰਾਂ ਲੁੱਟਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਉਮੀਦ ਸੀ ਕਿ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਜਿਸ ਦੇ ਰਿਆਲ ਢਾਹੁਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਉਨ੍ਹਾਂ ਦੀ ਮਾਂ ਹੁਣ ਸਭ ਦੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ

ਭਗਵੰਤ ਮਾਨ ਦੀ ਜਿੱਤ ਨਹੀਂ ਹੈ ਇਹ ਸਾਰੇ ਪੰਜਾਬੀਆਂ ਦੀ ਜਿੱਤ ਹੈ ਅਤੇ ਇਹ ਸਰਕਾਰ ਵੀ ਸਾਰੇ ਹੀ ਪੰਜਾਬੀਆਂ ਦੀ ਸਰਕਾਰ ਹੈ ਅਤੇ ਸਾਰੇ ਹੀ ਪੰਜਾਬੀ ਇਸ ਨੂੰ ਰਲ ਕੇ ਚਲਾਉਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸੱਚਮੁੱਚ ਹੀ ਪੰਜਾਬ ਦੀ ਜਿੱਤ ਹੈ ਅਤੇ ਪੰਜਾਬ ਹੁਣ ਬਦਲ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *