ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦਾ ਰਿਜ਼ਲਟ ਆਉਣਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਜ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਹੈ ਤੇ ਸਾਰੇ ਹੀ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾਵੇਗੀ ਇਸ ਮੌਕੇ ਸਾਰੇ ਹੀ ਲੋਕ ਬਦਲਾਅ ਚਾਹੁੰਦੇ ਸਨ ਅਤੇ ਇਸ ਵਾਰ ਲੋਕਾਂ ਦੇ ਮੁਤਾਬਿਕ ਹੀ ਨਤੀਜੇ ਨਿਕਲੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਰੀਆਂ ਹੀ ਵੱਡੀਆਂ ਪਾਰਟੀਆਂ ਨੂੰ ਬਹੁਤ ਬੁਰੀ ਤਰ੍ਹਾਂ ਹਰਾਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਦਿੱਗਜ ਨੇਤਾ ਜੋ ਕਿ ਕਦੇ ਪੰਜਾਬ ਤੇ ਆਪਣਾ ਹੀ ਹੱਕ ਸਮਝਿਆ ਕਰਦੇ ਸਨ ਅਤੇ
ਇਹ ਉਨ੍ਹਾਂ ਲਈ ਪੱਕਾ ਯਕੀਨ ਬਣ ਗਿਆ ਸੀ ਕਿ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਹਰਾ ਨਹੀਂ ਸਕਦਾ ਅੱਜ ਉਨ੍ਹਾਂ ਨੂੰ ਪੰਜਾਬ ਦੇ ਆਮ ਘਰਾਂ ਦੇ ਨੌਜਵਾਨਾਂ ਨੇ ਹਰਾ ਦਿੱਤਾ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬੀਆਂ ਦੇ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਨੂੰ ਮਠਿਆਈ ਖਿਲਾਈ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਦੇ ਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਦੱਸਿਆ
ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਲੋਕਾਂ ਦੇ ਰੂਬਰੂ ਹੋਏ ਸਨ ਅਤੇ ਉਨ੍ਹਾਂ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਸਹੁੰ ਚੁੱਕ ਪ੍ਰੋਗਰਾਮ ਕਾਮਰਾ ਦੇ ਵਿਚ ਨਹੀਂ ਲੋਕਾਂ ਦੇ ਵਿੱਚ ਹੋਣਗੇ ਉਨ੍ਹਾਂ ਦਾ ਕਹਿਣਾ ਹੈ ਕਿ ੳੁਨ੍ਹਾਂ ਦੇ ਵੱਲੋਂ ਸਹੁੰ ਚੁੱਕ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ ਉਨ੍ਹਾਂ ਦਾ ਕਹਿਣਾ ਸੀ ਕਿ ਸਾਰੇ ਹੀ ਲੋਕਾਂ ਨੂੰ ਉਥੇ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਕਦੋਂ ਹੋਵੇਗਾ ਇਸ ਬਾਰੇ ਸਾਰੇ ਹੀ ਲੋਕਾਂ ਨੂੰ ਤਰੀਕ ਦੱਸ ਦਿੱਤੀ ਜਾਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕਹਿਣਾ ਹੈ ਕਿ
ਪਹਿਲਾਂ ਅਜਿਹਾ ਨੇਤਾ ਹੈ ਜੋ ਲੋਕਾਂ ਨੂੰ ਆਪਣੇ ਸਹੁੰ ਚੁੱਕ ਪ੍ਰੋਗਰਾਮ ਦੇ ਵਿੱਚ ਸੱਦਾ ਦਿੱਤਾ ਹੈ ਦਹਾਕੇ ਪਹਿਲਾਂ ਸਾਰੇ ਹੀ ਨੇਤਾਵਾਂ ਦੇ ਵੱਲੋਂ ਆਪਣੇ ਇਹ ਪ੍ਰੋਗਰਾਮ ਮੁਕਾਬਲਿਆਂ ਦੇ ਅੰਦਰ ਆਪਣੇ ਖ਼ਾਸ ਆਦਮੀਆਂ ਦੇ ਵਿੱਚ ਹੀ ਕਰਵਾਏ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ਼ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।